ਗੰਜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੰਜ ( ਨਾਂ , ਪੁ ) ਬੇਹਿਸਾਬ ਜਮ੍ਹਾਂ ਕੀਤਾ ਖ਼ਜ਼ਾਨਾ; ਧਨ ਦੌਲਤ ਦਾ ਅੰਬਾਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7090, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗੰਜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੰਜ ( ਨਾਂ , ਪੁ ) ਵਾਲਾਂ ਤੋਂ ਰਹਿਤ ਸਿਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7089, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗੰਜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੰਜ 1 [ ਨਾਂਪੁ ] ਸਿਰ ਉਤੋਂ ਵਾਲ਼ ਉੱਖੜ ਜਾਣ ਦਾ ਭਾਵ 2 [ ਨਾਂਪੁ ] ਖ਼ਜਾਨਾ , ਦੌਲਤ , ਧੰਨ , ਮਾਲ; ਜ਼ਖ਼ੀਰਾ , ਗੁਦਾਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7082, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗੰਜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੰਜ . ਸੰਗ੍ਯਾ— ਸਿਰ ਦੇ ਕੇਸ਼ਾਂ ਦਾ ਅਭਾਵ. ਟੋਟਣ ਪੁਰ ਬਾਲਾਂ ਦਾ ਨਾ ਹੋਣਾ. ਖਲ੍ਵਾਟ । ੨ ਸੰ. x Û t . ਅਵਗ੍ਯਾ. ਅਨਾਦਰ । ੩ ਖਾਨਿ. ਕਾਨ । ੪ ਪਾਤ੍ਰ ਰੱਖਣ ਦਾ ਘਰ । ੫ ਦੁਕਾਨ.  ਹੱਟ । ੬ ਬਜਾਰ ਦਾ ਹਿੱਸਾ. ਕਟੜਾ । ੭ ਸ਼ਰਾਬਖ਼ਾਨਾ । ੮ ਗਾਈਆਂ ਬੰਨ੍ਹਣ ਦਾ ਘਰ । ੯ ਫ਼ਾ ਅੰਬਾਰ । ੧੦ ਖ਼ਜ਼ਾਨਾ । ੧੧ ਚੰਗੇ ਪੁਰਖਾਂ ਦੀ ਯਾਦਗਾਰ ਦਾ ਮੰਦਿਰ. ਜਿਵੇਂ— ਸ਼ਹੀਦਗੰਜ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6949, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.