ਲਾਗ–ਇਨ/ਨਵਾਂ ਖਾਤਾ |
+
-
 
ਗਦਾ

ਗਦਾ (ਸੰ.। ਸੰਸਕ੍ਰਿਤ) ਗੁਰਜ ਦੀ ਸ਼ਕਲ ਦਾ ਇਕ ਸ਼ਸਤ੍ਰ। ਅਕਸਰ ਲੋਹੇ ਦਾ ਹੁੰਦਾ ਸੀ , ਲੋਹੇ ਦਾ ਡੰਡਾ ਤੇ ਸਿਰੇ ਤੇ ਲੋਹੇ ਦਾ ਗੋਲਾ ਜੇਹਾ, ਜੋ ਵੈਰੀ ਨੂੰ ਮਾਰਦੇ ਸਨ। ਯਥਾ-‘ਗਰੀਬੀ ਗਦਾ ਹਮਾਰੀ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 5311,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਗੇਂਦਾ

ਗੇਂਦਾ. ਸੰਗ੍ਯਾ—ਇੱਕ ਫੁੱਲਦਾਰ ਪੌਦਾ, ਜਿਸ ਨੂੰ ਗੇਂਦ ਦੇ ਆਕਾਰ ਦਾ ਫੁੱਲ ਲਗਦਾ ਹੈ. ਸਦਬਰਗ. Marigold. L. Tagetes erecta. ਇਹ ਕਈ ਰੰਗਾ ਬਹੁਤ ਸੁੰਦਰ ਹੁੰਦਾ ਹੈ ਅਤੇ ਸਰਦੀ ਵਿੱਚ ਖਿੜਦਾ ਹੈ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5315,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/18/2014 12:00:00 AM
ਹਵਾਲੇ/ਟਿੱਪਣੀਆਂ: noreference

ਗੰਦਾ

ਗੰਦਾ. ਫ਼ਾ  ਵਿ—ਮੈਲਾ. ਮਲੀਨ. “ਗੰਦੇ ਡੁਮਿ ਪਈਆਸੁ.” (ਮ: ੫ ਵਾਰ ਸ੍ਰੀ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5330,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/18/2014 12:00:00 AM
ਹਵਾਲੇ/ਟਿੱਪਣੀਆਂ: noreference

ਗੇਂਦਾ

ਗੇਂਦਾ [ਨਾਂਪੁ] ਇੱਕ ਤਰ੍ਹਾਂ ਦਾ ਪੀਲ਼ਾ ਫੁੱਲ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5330,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਗੁਦਾ

ਗੁਦਾ. ਮੂਲਦ੍ਵਾਰ. ਦੇਖੋ, ਗੁਦ ੨। ੨ ਦੇਖੋ, ਗੁੱਦਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5334,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/18/2014 12:00:00 AM
ਹਵਾਲੇ/ਟਿੱਪਣੀਆਂ: noreference

ਗਦਾ

ਗਦਾ. ਸੰ. ਸੰਗ੍ਯਾ—ਮੁਦਗਰ (ਮੁਗਦਰ). ਮੂਸਲ. ਦੇਖੋ, ਗਦਾਧਰ. “ਗਰੀਬੀ ਗਦਾ ਹਮਾਰੀ.” (ਸੋਰ ਮ: ੫) ਦੇਖੋ, ਸ਼ਸਤ੍ਰ । ੨ ਫ਼ਾ ਫ਼ਕ਼ੀਰ. ਮੰਗਤਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5337,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/18/2014 12:00:00 AM
ਹਵਾਲੇ/ਟਿੱਪਣੀਆਂ: noreference

ਗੁੱਦਾ

ਗੁੱਦਾ ਸੰ. ਗੋਦ੗. ਸੰਗ੍ਯਾ—ਫਲ ਦਾ ਨਰਮ ਭਾਗ , ਜੋ ਛਿਲਕੇ ਦੇ ਅੰਦਰ ਹੁੰਦਾ ਹੈ. “ਗੁੱਦਾ ਭਖ੍ਯੋ ਖਪਰ ਸਿਰ ਧਰ੍ਯੋ.” (ਚਰਿਤ੍ਰ ੪੧) ੩ ਗਿਰੀ. ਮਗ਼ਜ਼.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5342,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/18/2014 12:00:00 AM
ਹਵਾਲੇ/ਟਿੱਪਣੀਆਂ: noreference

ਗੂੰਦਾ

ਗੂੰਦਾ. ਸੰਗ੍ਯਾ—ਗੁੰਨ੍ਹਿਆ ਹੋਇਆ ਆਟਾ ਆਦਿਕ ਪਦਾਰਥ, ਜੋ ਬੁਲਬੁਲ ਆਦਿ ਪੰਛੀਆਂ ਨੂੰ ਖਵਾਈਦਾ ਹੈ। ੨ ਵਿ—ਗੁੰਨ੍ਹਿਆ ਹੋਇਆ। ੩ ਨਸ਼ੇ ਵਿੱਚ ਬੇਸੁਧ. ਜਿਵੇਂ—ਉਹ ਗੂੰਦਾ ਹੋਇਆ ਪਿਆ ਹੈ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5342,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/18/2014 12:00:00 AM
ਹਵਾਲੇ/ਟਿੱਪਣੀਆਂ: noreference

ਗੋਂਦਾ

ਗੋਂਦਾ. ਇੱਕ ਖਤ੍ਰੀ , ਜਿਸ ਨੇ ਗੁਰੂ ਅਮਰਦੇਵ ਦੀ ਸਹਾਇਤਾ ਨਾਲ ਗੋਇੰਦਵਾਲ ਨਗਰ ਵਸਾਇਆ। ੨ ਸਤਿਗੁਰੂ ਹਰਿਰਾਇ ਜੀ ਦਾ ਇੱਕ ਪ੍ਰੇਮੀ ਸਿੱਖ , ਜਿਸ ਨੂੰ ਗੁਰੂ ਸਾਹਿਬ ਨੇ ਪ੍ਰਚਾਰ ਲਈ ਕਾਬੁਲ ਭੇਜਿਆ. ਇਸ ਨੇ ਇੱਕ ਵੇਰ ਧ੍ਯਾਨ ਵਿੱਚ ਚਰਣ ਫੜਕੇ ਗੁਰੂ ਸਾਹਿਬ ਨੂੰ ਚਿਰ ਤੀਕ ਕੀਰਤਪੁਰ ਬੈਠੇ ਅਚਲ ਕਰ ਰੱਖਿਆ ਸੀ. ਇਸ ਨੂੰ ਕਈ ਸਿੱਖ ਲੇਖਕਾਂ ਨੇ ਗੁਰੀਆ ਭੀ ਲਿਖਿਆ ਹੈ. ਦੇਖੋ, ਗੁਰੀਆ ੨। ੩ ਦੇਖੋ, ਗੋਇੰਦਾ। ੪ ਮੂਲੋਵਾਲ (ਰਾਜ ਪਟਿਆਲਾ) ਦਾ ਵਸਨੀਕ ਇੱਕ ਜੱਟ , ਜੋ ਨੌਵੇਂ ਸਤਿਗੁਰੂ ਦਾ ਸਿੱਖ ਹੋਇਆ ਜਿਸ ਨੂੰ ਸਤਿਗੁਰੂ ਨੇ ਪਿੰਡ ਦਾ ਚੌਧਰੀ ਥਾਪਿਆ। ੫ ਦੇਖੋ, ਗੂੰਦਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5342,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/18/2014 12:00:00 AM
ਹਵਾਲੇ/ਟਿੱਪਣੀਆਂ: noreference

ਗੱਦਾ

ਗੱਦਾ. ਦੇਖੋ, ਗਦੇਲਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5343,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/18/2014 12:00:00 AM
ਹਵਾਲੇ/ਟਿੱਪਣੀਆਂ: noreference

ਗੰਦਾ

ਗੰਦਾ [ਵਿਸ਼ੇ] ਮੈਲ਼ਾ, ਮਲ਼ੀਨ, ਖ਼ਰਾਬ, ਸੜਿਆ-ਗਲਿ਼ਆ, ਭੈੜਾ , ਘਟੀਆ; ਦੁਰਾਚਾਰੀ , ਬਦਚਲਨ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5370,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਗੰਦਾ

ਗੰਦਾ (ਵਿ,ਪੁ) ਮੈਲ ਨਾਲ ਭਰਿਆ; ਮਲੀਨ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5375,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਗੁਦਾ

ਗੁਦਾ (ਨਾਂ,ਇ) ਦੇਹ ਵਿੱਚੋਂ ਮਲ ਵਿਸਰਜਨ ਕਰਨ ਦੀ ਥਾਂ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5387,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਗੁੱਦਾ

ਗੁੱਦਾ [ਨਾਂਪੁ] ਫਲ਼ ਦਾ ਨਰਮ ਹਿੱਸਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5391,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਗੁੱਦਾ

ਗੁੱਦਾ (ਨਾਂ,ਪੁ) ਛਿਲਕੇ ਦੇ ਅੰਦਰ ਫਲ਼ ਦਾ ਨਰਮ ਭਾਗ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5394,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਗੱਦਾ

ਗੱਦਾ [ਨਾਂਪੁ] ਰੂੰ ਆਦਿ ਨਾਲ਼ ਭਰਿਆ ਮੋਟਾ ਅਤੇ ਪੋਲਾ ਵਿਛਾਉਣਾ, ਗਦੇਲਾ; ਖਜੂਰ ਦਾ ਰੁੱਖ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5404,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਗੱਦਾ

ਗੱਦਾ (ਨਾਂ,ਪੁ) ਪਿੰਜੀ ਹੋਈ ਰੂੰਈ ਦਾ ਭਰਿਆ ਗਦੇਲਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5405,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਗਦਾ

ਗਦਾ [ਨਾਂਇ] ਮੂੰਗਲੀ, ਮੁਦਗਰ, ਗੁਰਜ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5427,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ