ਲਾਗ–ਇਨ/ਨਵਾਂ ਖਾਤਾ |
+
-
 
ਗੰਦੇ

ਗੰਦੇ (ਗੁ.। ਫ਼ਾਰਸੀ ਗੰਦਹ) ਦੁਰਗੰਧੀ ਵਾਲੇ , ਡਾਢੇ ਮੈਲੇ। ਯਥਾ-‘ਗੰਦੇ ਡੁੰਮ ਪਈਆਸੁ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 5559,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਗੂਦ

ਗੂਦ. ਸੰਗ੍ਯਾ—ਸਿਰ ਦਾ ਗੁੱਦਾ. ਭੇਜਾ. “ਗੂਦ ਪਰ੍ਯੋ ਤਿਹ ਕੋ ਇਮ, ਜ੍ਯੋਂ ਸਵਦਾਗਰ ਕੋ ਟੁਟਗ੍ਯੋ ਮਟ ਘੀ ਕੋ.” (ਕ੍ਰਿਸਨਾਵ) ੨ ਕਿਸੇ ਫਲ ਆਦਿਕ ਦਾ ਗੁੱਦਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5563,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/18/2014 12:00:00 AM
ਹਵਾਲੇ/ਟਿੱਪਣੀਆਂ: noreference

ਗੇਂਦ

ਗੇਂਦ. ਸੰ. ਕੰਦੁ. ਸੰਗ੍ਯਾ—ਕੰਦੁਕ. ਗੇਂਡੁਕ. ਫਿੰਡ. ਖਿੱਦੋ । ੨ ਸੰ. ਗਯੰਦ. ਹਸ੍ਤੀ. ਹਾਥੀ. “ਨਨਾਦ ਗੇਂਦ ਬ੍ਰਿੰਦਯੰ.” (ਗ੍ਯਾਨ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5563,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/18/2014 12:00:00 AM
ਹਵਾਲੇ/ਟਿੱਪਣੀਆਂ: noreference

ਗੱਦੋਂ

ਗੱਦੋਂ. ਸੰਗ੍ਯਾ—ਗਧਾ. ਖੋਤਾ. ਗਰਦਭ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5564,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/18/2014 12:00:00 AM
ਹਵਾਲੇ/ਟਿੱਪਣੀਆਂ: noreference

ਗੁਦ

ੁਦ. ਸੰ. गुद्. ਧਾ—ਖੇਡਣਾ. ਕ੍ਰੀੜਾ ਕਰਨਾ। ੨ ਸੰਗ੍ਯਾ—ਗੁਦਾ. ਮੂਲਦ੍ਵਾਰ। ੩ ਦੇਖੋ, ਗੁੱਦ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5564,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/18/2014 12:00:00 AM
ਹਵਾਲੇ/ਟਿੱਪਣੀਆਂ: noreference

ਗੋਦ

ਗੋਦ. ਸੰ. ਕ੍ਰੋਡ. ਸੰਗ੍ਯਾ—ਗੋਦੀ. ਉਛੰਗ। ੨ ਸੰ. ਗੋਦ. ਵਿ—ਗਊ ਦੇਣ ਵਾਲਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5565,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/18/2014 12:00:00 AM
ਹਵਾਲੇ/ਟਿੱਪਣੀਆਂ: noreference

ਗਦ

ਗਦ. ਸੰ. ਸੰਗ੍ਯਾ—ਵਿ੄. ਜ਼ਹਿਰ । ੨ ਰੋਗ. ਬੀਮਾਰੀ. “ਵਿਪ੍ਰ ਜਾਤਿਮਦ ਵਿਦ੍ਯਾਮਦ ਹੈ। ਯਾਂਤੇ ਅੰਧ ਅਧਿਕ ਦ੍ਵੈ ਗਦ ਹੈ.” (ਗੁਪ੍ਰਸੂ) ੩ ਕ੍ਰਿ੄ਨ ਜੀ ਦਾ ਛੋਟਾ ਭਾਈ । ੪ ਕਥਨ. ਕਹਿਣਾ। ੫ ਵਾਯੁਪੁਰਾਣ ਅਨੁਸਾਰ ਇੱਕ ਅਸੁਰ. ਦੇਖੋ, ਗਦਾਧਰ। ੬ ਦੇਖੋ, ਗੱਦ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5567,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/18/2014 12:00:00 AM
ਹਵਾਲੇ/ਟਿੱਪਣੀਆਂ: noreference

ਗੰਦ

ਗੰਦ. ਸੰਗ੍ਯਾ—ਮੈਲ. ਮਲੀਨਤਾ। ੨ ਗੰਦਗੀ. ਗੂੰਹ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5572,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/18/2014 12:00:00 AM
ਹਵਾਲੇ/ਟਿੱਪਣੀਆਂ: noreference

ਗੱਦ

ਗੱਦ. ਅਨੁ. ਗਦਾਕਾ. ਕਿਸੇ ਭਾਰੀ ਚੀਜ਼ ਦੇ ਡਿੱਗਣ ਤੋਂ ਹੋਇਆ ਸ਼ਬਦ । ੨ ਗਾਂਵ ਦੀ ਹੱਦ ਸ਼ਬਦ ਦਾ ਸੰਖੇਪ. ਠੱਡਾ ਤੋਖਾ. ਸੀਮਾਚਿੰਨ੍ਹ. “ਸੈਲਪਤੀ ਦੋਹਾਨ ਮੇ ਲਗਯੋ ਗੁਰੂ ਕੋ ਗੱਦ.” (ਗੁਪ੍ਰਸੂ) ੩ ਗਦਾ. ਮੂਸਲ. “ਸੁਣੇ ਗੱਦ ਸੱਦੰ.” (ਵਿਚਿਤ੍ਰ) ਗਦਾ ਸ਼ਬਦ ਸੁਣੇ। ੪ ਦੇਖੋ, ਗਦ੍ਯ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5573,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/18/2014 12:00:00 AM
ਹਵਾਲੇ/ਟਿੱਪਣੀਆਂ: noreference

ਗੋਂਦ

ਗੋਂਦ. ਸੰਗ੍ਯਾ—ਗੁੰਦਣ ਦੀ ਕ੍ਰਿਯਾ। ੨ ਵਿਉਂਤ. ਤਜਵੀਜ਼ । ੩ ਗੂੰਦ । ੪ ਦੇਖੋ, ਗੋਇੰਦ ੩.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5575,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/18/2014 12:00:00 AM
ਹਵਾਲੇ/ਟਿੱਪਣੀਆਂ: noreference

ਗੇਂਦ

ਗੇਂਦ [ਨਾਂਪੁ] ਬਾਲ਼, ਖਿੱਦੋ , ਫਿੰਡ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5577,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਗੋਦ

ਗੋਦ [ਨਾਂਇ] ਗੋਦੀ , ਕੁੱਛ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5581,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਗੱਦੋਂ

ਗੱਦੋਂ (ਨਾਂ,ਇ) ਗਧਾ; ਖੋਤਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5584,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਗੂੰਦ

ਗੂੰਦ. ਸੰ. ਗੁੰਦ. ਸੰਗ੍ਯਾ—ਗੋਂਦ. Gum. ਬਿਰਛ ਦਾ ਲੇਸਦਾਰ ਰਸ , ਜੋ ਕਾਗਜ ਆਦਿਕ ਜੋੜਨ ਤਥਾ ਅਨੇਕ ਰੋਗਾਂ ਵਿੱਚ ਵਰਤੀਦਾ ਹੈ। ੨ ਦੇਖੋ, ਗੁੰਦਣਾ। ੩ ਗੂੰਜ. “ਗੋਲਨ ਕੀ ਗੂੰਦ ਦੂੰਦ ਬੂੰਦ ਮਨੋ ਬਾਰਿ ਹੈ.” (ਕਵਿ ੫੨)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5585,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/18/2014 12:00:00 AM
ਹਵਾਲੇ/ਟਿੱਪਣੀਆਂ: noreference

ਗੁੱਦ

ਗੁੱਦ ਸੰ. ਗੋਦ੗. ਸੰਗ੍ਯਾ—ਫਲ ਦਾ ਨਰਮ ਭਾਗ , ਜੋ ਛਿਲਕੇ ਦੇ ਅੰਦਰ ਹੁੰਦਾ ਹੈ. “ਗੁੱਦਾ ਭਖ੍ਯੋ ਖਪਰ ਸਿਰ ਧਰ੍ਯੋ.” (ਚਰਿਤ੍ਰ ੪੧) ੩ ਗਿਰੀ. ਮਗ਼ਜ਼.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5585,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/18/2014 12:00:00 AM
ਹਵਾਲੇ/ਟਿੱਪਣੀਆਂ: noreference

ਗੰਦ

ਗੰਦ [ਨਾਂਪੁ] ਕੂੜਾ , ਮੈਲ਼, ਮਲ, ਗੰਦਗੀ; ਗਾਲ਼ , ਬੇਸ਼ਰਮੀ ਦੀ ਗੱਲ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5603,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਗੰਦ

ਗੰਦ (ਨਾਂ,ਪੁ) ਬਦਬੂ ਫ਼ੈਲਾਉਣ ਵਾਲਾ ਕੂੜਾ-ਕਰਕਟ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5608,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਗੱਦ

ਗੱਦ 1 [ਨਾਂਇ/ਪੁ] ਵਾਰਤਕ , ਨਸਰ 2 [ਨਾਂਪੁ] ਵਿਸ਼, ਜ਼ਹਿਰ; ਰੋਗ , ਬਿਮਾਰੀ 3 [ਨਾਂਇ] ਗੋਦੀ , ਝੋਲ਼ੀ 4 [ਨਾਂਇ] ਕੋਈ ਪੋਲੀ ਚੀਜ਼ ਜੋ ਸੀਟਾਂ ਆਦਿ ਵਿੱਚ ਪਾਈ ਜਾਂਦੀ ਹੈ, ਗੱਦਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5612,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਗੋਂਦ

ਗੋਂਦ 1 [ਨਾਂਇ] ਗੂੰਦ 2 [ਨਾਂਇ] ਕਿਸੇ ਦੇ ਵਿਰੁੱਧ ਕੋਈ ਯੋਜਨਾ ਬਣਾਉਣ ਦਾ ਭਾਵ, ਸਾਜ਼ਿਸ਼; ਗੰਢ-ਤੁੱਪ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5614,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਗੂੰਦ

ਗੂੰਦ [ਨਾਂਇ] ਇੱਕ ਚਿਪਕਣ ਵਾਲ਼ਾ ਪਦਾਰਥ ਜੋ ਜੋੜਨ ਦੇ ਕੰਮ ਆਉਂਦਾ ਹੈ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5632,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਗੂੰਦ

ਗੂੰਦ (ਨਾਂ,ਇ) ਕਿੱਕਰ ਦਾ ਲੇਸਦਾਰ ਰਸ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5636,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ