ਗੱਗਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੱਗਾ [ਨਾਂਪੁ] ਗੁਰਮੁਖੀ ਵਰਨ-ਮਾਲਾ ਦੇ ਅੱਠਵੇਂ ਅੱਖਰ ਦਾ ਨਾਮ , ਵੇਖੋ ਗ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14561, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗੱਗਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੱਗਾ ਗ ਅੱਖਰ ਦਾ ਉੱਚਾਰਣ । ੨ ਗੱਗਾ ਅੱਖਰ. “ਗਗਾ ਗੋਬਿਦਗੁਣ ਰਵਹੁ.” (ਬਾਵਨ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14402, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਗੱਗਾ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਗੱਗਾ, ਪੁਲਿੰਗ : ਗੁਰਮੁਖੀ ਪੈਂਤੀ ਦਾ ਅੱਠਵਾਂ ਅੱਖਰ ‘ਗ’
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 277, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-16-09-50-00, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First