ਲਾਗ–ਇਨ/ਨਵਾਂ ਖਾਤਾ |
+
-
 
ਗਦੀ

ਗਦੀ. ਵਿ—ਗਦਾਵਾਲਾ. ਜਿਸ ਪਾਸ ਗਦਾ ਹੈ। ੨ ਗਦ (ਰੋਗ) ਵਾਲਾ. ਰੋਗੀ। ੩ ਸੰਗ੍ਯਾ—ਪਵਨ ਦੇਵਤਾ , ਜੋ ਹੱਥ ਗਦਾ ਰਖਦਾ ਹੈ. (ਸਨਾਮਾ) ੪ ਭੀਮਸੈਨ। ੫ ਦੁਰਯੋਧਨ. (ਸਨਾਮਾ) ੬ ਵਿ੄ਨੁ। ੭ ਹਨੂਮਾਨ। ੮ ਦੇਖੋ, ਗੱਦੀ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2164,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/18/2014 12:00:00 AM
ਹਵਾਲੇ/ਟਿੱਪਣੀਆਂ: noreference

ਗੋਦੀ

ਗੋਦੀ. ਦੇਖੋ, ਗੋਦ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2176,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/18/2014 12:00:00 AM
ਹਵਾਲੇ/ਟਿੱਪਣੀਆਂ: noreference

ਗੱਦੀ

ਗੱਦੀ. ਸੰਗ੍ਯਾ—ਛੋਟਾ ਗਦੇਲਾ। ੨ ਰਾਜਾ ਦਾ ਸਿੰਘਾਸਨ। ੩ ਮਹੰਤ ਦਾ ਆਸਨ । ੪ ਪਹਾੜੀ ਇ਼ਲਾਕੇ਼ ਵਿੱਚ ਇੱਕ ਦ੍ਵਿਜ ਜਾਤਿ ਹੈ ਜੋ, ਜਨੇਊ ਦਾ ਅਧਿਕਾਰ ਰੱਖਦੀ ਹੈ. ਗੁਰੁਪ੍ਰਤਾਪਸੂਰਯ ਵਿੱਚ ਇਸ ਜਾਤਿ ਦਾ ਨਾਉਂ “ਗਧੀਲਾ” ਲਿਖਿਆ ਹੈ। ੫ ਇੱਕ ਨੀਚ ਜਾਤਿ, ਜੋ ਭੇਡ ਗਧੇ ਆਦਿਕ ਰਖਦੀ ਹੈ ਅਤੇ ਖ਼ਾਨਾਬਦੋਸ਼ ਹੈ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2188,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/18/2014 12:00:00 AM
ਹਵਾਲੇ/ਟਿੱਪਣੀਆਂ: noreference

ਗੋਦੀ

ਗੋਦੀ 1 [ਨਾਂਇ] ਬੰਦਰਗਾਹ 2 [ਨਾਂਇ] ਵੇਖੋ ਗੋਦ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2225,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਗੋਦੀ

ਗੋਦੀ (ਨਾਂ,ਇ) ਚੌਂਕੜੀ ਮਾਰੇ ਹੋਏ ਪੱਟਾਂ ਉੱਤੇ ਬਣੀ ਥਾਂ; ਕੁੱਛੜ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2227,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਗੱਦੀ

ਗੱਦੀ 1 [ਨਾਂਇ] ਛੋਟਾ ਗਦੇਲਾ; ਤਖ਼ਤ , ਸਿੰਘਾਸਣ; ਬੈਠਣ ਦੀ ਥਾਂ, ਆਸਣ , ਸੀਟ 2 [ਨਿਇ] ਇੱਕ ਪਹਾੜੀ ਜਾਤੀ; ਕੁੱਤਿਆਂ ਦੀ ਇੱਕ ਨਸਲ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2246,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਗੱਦੀ

ਗੱਦੀ (ਨਾਂ,ਇ) ਰਾਜਾ ਦਾ ਸਿੰਘਾਸਨ; ਕਿਸੇ ਸੰਪਰਦਾਇ ਦੇ ਮਹੰਤ ਦਾ ਆਸਣ; ਹਟਵਾਣੀਏ ਦੇ ਬੈਠਣ ਦੀ ਥਾਂ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2251,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ