ਲਾਗ–ਇਨ/ਨਵਾਂ ਖਾਤਾ |
+
-
 
ਗਲੇ

ਗਲੇ (ਕ੍ਰਿ.। ਸੰਸਕ੍ਰਿਤ ਗਰਣੰ। ਭਿਜਦਾ। ਗਲਨੰ=ਪੰਘਰਨਾ। ਪੰਜਾਬੀ ਗਲਨਾ) ੧. ਗਲ ਗਏ, ਨਸ਼ਟ ਹੋਏ, ਕਿਸੇ ਸ਼ੈ ਦਾ ਭਿਜਿਆਂ ਪਏ ਰਹਿ ਕੇ ਸੜ ਜਾਣਾ, ਗਲਨਾ ਹੁੰਦਾ ਹੈ। ਯਥਾ-‘ਨਾਨਕ ਗਰਬ ਗਲੇ’।

੨. (ਸੰਸਕ੍ਰਿਤ ਗਲ:) ਗਲ ਨਾਲ , ਕੰਠ ਨਾਲ। ਯਥਾ-‘ਲਾਗੁ ਗਲੇ ਸੁਨੁ ਬਿਨਤੀ ਮੇਰੀ ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 11507,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਗੁਲ

ਗੁਲ      ਦੇਖੋ, ‘ਗੁਲ ਗੋਲੇ

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 11507,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਗੋਲ

ਗੋਲ. ਸੰ. ਵਿ—ਗੋਲਾਕਾਰ. ਚਕ੍ਰ ਦੇ ਆਕਾਰ ਦਾ. ਗੇਂਦ ਦੇ ਆਕਾਰ ਦਾ। ੨ ਸੰਗ੍ਯਾ—ਗੋਲਾਕਾਰ ਫ਼ੌਜ ਦਾ ਟੋਲਾ. “ਗੋਲ ਚਮੂ ਕੋ ਸੰਗ ਲੈ.” (ਗੁਪ੍ਰਸੂ) ਫ਼ਾ ਗ਼ੋਲ। ੩ ਗੋੱਲਾ ਦਾ ਸੰਖੇਪ. ਗ਼ੁਲਾਮ. ਮੁੱਲ ਖ਼ਰੀਦਿਆ ਦਾਸ. “ਕਰ ਦੀਨੋ ਜਗਤੁ ਸਭੁ ਗੋਲ ਅਮੋਲੀ.” (ਗਉ ਮ: ੪) ਬਿਨਾ ਮੁੱਲ ਗੋੱਲਾ ਕਰ ਦਿੱਤਾ. “ਸਤਗੁਰ ਕੇ ਗੋਲ ਗੋਲੇ.” (ਮ: ੪ ਵਾਰ ਸੋਰ) ਗੋਲਿਆਂ ਦੇ ਗੋਲੇ. ਦਾਸਾਨੁਦਾਸ। ੪ ਡਿੰਗ. ਗੁਸਲ. ਇਸਨਾਨ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 11511,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/18/2014 12:00:00 AM
ਹਵਾਲੇ/ਟਿੱਪਣੀਆਂ: noreference

ਗੂਲ

ਗੂਲ. ਸੰਗ੍ਯਾ—ਪੁਲੰਦਾ. ਗੱਠਾ. “ਤ੍ਰਿਣ ਗੂਲ ਬਹਾਇਸ.” (ਚਰਿਤ੍ਰ ੨੪੬) ੨ ਫ਼ਾ  ਉੱਲੂ. ਘੂਕ । ੩ ਮੂਰਖ । ੪ ਛੋਟਾ ਤਾਲ। ੫ ਅ਼.  ਗ਼ੂਲ. ਤਬਾਹੀ. ਬਰਬਾਦੀ। ੬ ਅ਼. ਛਲੇਡਾ. ਜਿੰਨ. ਭੂਤ. “ਗਨ ਰੁਦ੍ਰ ਗੂਲ ਡਕਾਰਹੀਂ.” (ਸਲੋਹ) ੭ ਤੁ. ਗੂਲ. ਫੌਜ ਦਾ ਵਿਚਲਾ ਹਿੱਸਾ. ਮਧ੍ਯ ਭਾਗ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 11512,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/18/2014 12:00:00 AM
ਹਵਾਲੇ/ਟਿੱਪਣੀਆਂ: noreference

ਗੇਲ

ਗੇਲ. ਦੇਖੋ, ਗੈਲ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 11512,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/18/2014 12:00:00 AM
ਹਵਾਲੇ/ਟਿੱਪਣੀਆਂ: noreference

ਗਲ

ਗਲ. ਸੰ. गल्. ਧਾ—ਖਾਣਾ, ਨਿਗਲਣਾ, ਗਲਣਾ, ਟਪਕਣਾ, ਚੁਇਣਾ, ਨ੄਍ ਕਰਨਾ। ੨ ਸੰਗ੍ਯਾ—ਗਲਾ. ਕੰਠ । ੩ ਕਪੋਲ. ਦੇਖੋ, ਗੱਲ. “ਗਲਾ ਪਿਟਨਿ ਸਿਰ ਖੁਹੇਨਿ.” (ਸਵਾ ਮ: ੧) ੪ ਦੇਖੋ, ਗਲਾ ੨.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 11513,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/18/2014 12:00:00 AM
ਹਵਾਲੇ/ਟਿੱਪਣੀਆਂ: noreference

ਗੁਲੂ

ਗੁਲੂ. ਫ਼ਾ  ਸੰਗ੍ਯਾ—ਗਲ. ਕੰਠ. ਗਰਦਨ. ਗ੍ਰੀਵਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 11514,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/18/2014 12:00:00 AM
ਹਵਾਲੇ/ਟਿੱਪਣੀਆਂ: noreference

ਗੈਲੁ

ਗੈਲੁ ਸੰਗ੍ਯਾ—ਮਾਰਗ. ਰਸਤਾ. “ਸੰਤ ਕੀ ਗੈਲ ਨ ਛੋਡੀਐ.” (ਸ. ਕਬੀਰ) ੨ ਪਿੱਛਾ. ਤਾਕੁਬ. “ਊਹਾ ਗੈਲ ਨ ਛੋਰੀ.” (ਸਾਰ ਮ: ੫) ੩ ਰੀਸ. ਪੈਰਵੀ. “ਉਨ ਕੀ ਗੈਲਿ ਤੋਹਿ ਜਿਨ ਲਾਗੈ.” (ਆਸਾ ਕਬੀਰ) ੪ ਕ੍ਰਿ. ਵਿ—ਨਾਲ. ਸਾਥ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 11514,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/18/2014 12:00:00 AM
ਹਵਾਲੇ/ਟਿੱਪਣੀਆਂ: noreference

ਗ਼ੌਲ

ਗ਼ੌਲ. ਦੇਖੋ, ਗੂਲ ੫ ਅਤੇ ੬.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 11515,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/18/2014 12:00:00 AM
ਹਵਾਲੇ/ਟਿੱਪਣੀਆਂ: noreference

ਗਲੇ

ਗਲੇ. ਗਲਗਏ. ਤ੍ਰੱਕੇ. ਸੜੇ. “ਹੰਕਾਰੀਆ ਨਾਨਕ ਗਰਬਿ ਗਲੇ.” (ਸੁਖਮਨੀ) ੨ ਨਿਗਲੇ. ਗਿਲੇ. “ਮਾਨ ਮੁਨੀ ਮੁਨਿਵਰ ਗਲੇ.” (ਸ. ਕਬੀਰ) ੩ ਗਲ ਨਾਲ. ਕੰਠ ਸੇ. “ਲਾਗੁ ਗਲੇ, ਸੁਨੁ ਬਿਨਤੀ ਮੇਰੀ.” (ਆਸਾ ਕਬੀਰ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 11516,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/18/2014 12:00:00 AM
ਹਵਾਲੇ/ਟਿੱਪਣੀਆਂ: noreference

ਗੁਲ

ਗੁਲ. ਫ਼ਾ  ਸੰਗ੍ਯਾ—ਫੁੱਲ. ਪੁ੄ਪ. “ਗੁਲ ਮੇ ਜਿਮ ਗੰਧ.” (ਨਾਪ੍ਰ) ੨ ਖਾਸ ਕਰਕੇ ਗੁਲਾਬ ਦਾ ਫੁੱਲ । ੩ ਲੋਹਾ ਤਪਾਕੇ ਸ਼ਰੀਰ ਪੁਰ ਲਾਇਆ ਹੋਇਆ ਦਾਗ਼. ਚਾਚੂਆ. “ਨਿਜ ਤਨ ਗੁਲਨ ਨ ਖਾਹੁ.” (ਚਰਿਤ੍ਰ ੨੩੬) ੪ ਦੀਵੇ ਦੀ ਬੱਤੀ ਦਾ ਉਹ ਹਿੱਸਾ , ਜੋ ਜਲਕੇ ਵਧ ਆਉਂਦਾ ਹੈ। ੫ ਅ਼  ਗ਼ੁਲ. ਸ਼ੋਰ. ਡੰਡ. ਰੌਲਾ. “ਦਾਨਵ ਕਰੈਂ ਗੁਲ.” (ਸਲੋਹ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 11517,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/18/2014 12:00:00 AM
ਹਵਾਲੇ/ਟਿੱਪਣੀਆਂ: noreference

ਗੈਲ

ਗੈਲ ਸੰਗ੍ਯਾ—ਮਾਰਗ. ਰਸਤਾ. “ਸੰਤ ਕੀ ਗੈਲ ਨ ਛੋਡੀਐ.” (ਸ. ਕਬੀਰ) ੨ ਪਿੱਛਾ. ਤਾਕੁਬ. “ਊਹਾ ਗੈਲ ਨ ਛੋਰੀ.” (ਸਾਰ ਮ: ੫) ੩ ਰੀਸ. ਪੈਰਵੀ. “ਉਨ ਕੀ ਗੈਲਿ ਤੋਹਿ ਜਿਨ ਲਾਗੈ.” (ਆਸਾ ਕਬੀਰ) ੪ ਕ੍ਰਿ. ਵਿ—ਨਾਲ. ਸਾਥ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 11520,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/18/2014 12:00:00 AM
ਹਵਾਲੇ/ਟਿੱਪਣੀਆਂ: noreference

ਗੁੱਲ

ਗੁੱਲ [ਨਾਂਪੁ] ਫੁੱਲ , ਕੁਸੁਮ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 11528,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਗੁੱਲੂ

ਗੁੱਲੂ [ਨਾਂਪੁ] ਤੂੰਬੇ ਅਤੇ ਡੰਡੇ ਨੂੰ ਜੋੜਨ ਵਾਲ਼ਾ ਉਹ ਸਥਾਨ ਜਿਹੜਾ ਗਰਦਨ ਦੇ ਸਮਾਨ ਗੋਲ਼ ਹੁੰਦਾ ਹੈ, ਗਰਦਨ, ਧੌਣ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 11530,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਗੱਲ

ਗੱਲ ਸੰ. गल्ल. ਸੰਗ੍ਯਾ—ਕਪੋਲ. ਰੁਖ਼ਸਾਰ. ਗੰਡ । ੨ ਗਲ੍ਯ. ਗਲ (ਕੰਠ) ਨਾਲ ਹੈ ਜਿਸ ਦਾ

ਸੰਬੰਧ, ਬਾਤ. ਗੁਫ਼ਤਗੂ। ੩ ਸੰ. गल्ह् ਧਾ—ਦੋ੄ ਦੇਣਾ. ਨਿੰਦਾ ਕਰਨਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 11544,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/18/2014 12:00:00 AM
ਹਵਾਲੇ/ਟਿੱਪਣੀਆਂ: noreference

ਗਲ਼ੇ

ਗਲ਼ੇ (ਨਾਂ, ਪੁ, ਬ) ਵੇਖੋ : ਗੜੇ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 11559,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਗੈਲ

ਗੈਲ (ਨਾਂ,ਇ) ਕੱਚੀ ਭੋਂਏਂ ਵਿੱਚ ਵਾਰ-ਵਾਰ ਗੱਡਾ ਲੰਘਣ ਕਾਰਨ ਪਹੀਆਂ ਨਾਲ ਡੂੰਘੀ ਹੋ ਗਈ ਥਾਂ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 11559,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਗਲ਼

ਗਲ਼ (ਨਾਂ,ਪੁ) 1 ਸੰਘ; ਕੰਠ 2 ਘੜੇ, ਕੁੱਜੇ, ਚਾਟੀ, ਤੌੜੀ ਆਦਿ ਭਾਂਡੇ ਦੇ ਮੂੰਹ ਦਾ ਚੁਫ਼ੇਰਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 11583,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਗਲੋ

ਗਲੋ [ਨਾਂਇ] ਇੱਕ ਵੇਲ (ਜਿਸ ਤੋਂ ਤਾਪ ਦੀ ਇੱਕ ਦਵਾਈ ਬਣਦੀ ਹੈ : ਇਹ ਵੇਲ ਆਮ ਕਰਕੇ ਨਿੰਮ ਦੇ ਰੁੱਖ ਉੱਤੇ ਹੁੰਦੀ ਹੈ)

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 11608,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਗੱਲ

ਗੱਲ [ਨਾਂਇ] ਬਾਤ, ਕਥਨ, ਬਾਤ-ਚੀਤ; ਮਸਲਾ , ਸਮੱਸਿਆ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 11673,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਗੱਲ

ਗੱਲ (ਨਾਂ,ਇ) ਬੋਲਿਆ ਹੋਇਆ ਕਥਨ; ਵਾਕ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 11679,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ