ਲਾਗ–ਇਨ/ਨਵਾਂ ਖਾਤਾ |
+
-
 
ਘੁਰਾ

ਘੁਰਾ. ਸੰਗ੍ਯਾ—ਜੰਗਲੀ ਪਸ਼ੂਆਂ ਦਾ ਘਰ. “ਹੋਇ ਸਤਾਣਾ ਘੁਰੈ ਨ ਮਾਵੈ.” (ਮ: ੧ ਵਾਰ ਮਲਾ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2516,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/18/2014 12:00:00 AM
ਹਵਾਲੇ/ਟਿੱਪਣੀਆਂ: noreference

ਘੂਰਾ

ਘੂਰਾ. ਸੰਗ੍ਯਾ—ਕੂੜਾ. ਸੰਬਰਣ। ੨ ਸ਼੍ਰੀ ਗੁਰੂ ਅਰਜਨ ਦੇਵ ਦਾ ਇੱਕ ਪ੍ਰੇਮੀ ਸਿੱਖ. “ਘੂਰਾ ਲਟਕਣ ਜਾਣੀਐ.” (ਭਾਗੁ) ੩ ਖਤ੍ਰੀਆਂ ਦਾ ਇੱਕ ਗੋਤ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2517,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/18/2014 12:00:00 AM
ਹਵਾਲੇ/ਟਿੱਪਣੀਆਂ: noreference

ਘੋਰਾ

ਘੋਰਾ. ਘੋੜਾ. ਦੇਖੋ, ਘੋਰ ੧.“ਚਾਰੋਂਈ ਘੋਰਨ ਘਾਯਲਕੈ.” (ਕ੍ਰਿਸਨਾਵ) “ਘੋਰੈ ਚਰਿ ਭੈਸ ਚਰਾਵਨ ਜਾਈ.” (ਆਸਾ ਕਬੀਰ) ਦੇਖੋ, ਪਹਿਲਾ ਪੂਤ। ੨ ਦੇਖੋ, ਘੋਰ ੫. “ਧੁਨਿ ਵਾਜੇ ਅਨਹਦ ਘੋਰਾ.” (ਰਾਮ ਮ: ੧) ੩ ਸੰ. ਅੰਧੇਰੀ ਰਾਤ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2517,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/18/2014 12:00:00 AM
ਹਵਾਲੇ/ਟਿੱਪਣੀਆਂ: noreference

ਘ੍ਰਾ

ਘ੍ਰਾ. ਸੰ. ਧਾ—ਸੁੰਘਣਾ, ਚੁੰਮਣਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2517,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/18/2014 12:00:00 AM
ਹਵਾਲੇ/ਟਿੱਪਣੀਆਂ: noreference

ਘੁਰਾ

ਘੁਰਾ [ਨਾਂਪੁ] ਵੇਖੋ ਘੁਰਨਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2539,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਘੇਰਾ

ਘੇਰਾ. ਸੰਗ੍ਯਾ—ਚਾਰੇ ਪਾਸੇ ਦੀ ਸੀਮਾ (ਹੱਦ). ੨ ਦਾਇਰਾ. ਚੱਕਰ. ਮੰਡਲ (Circumference). ੩ ਚੁਫੇਰਿਓਂ ਰੋਕਣ ਦੀ ਕ੍ਰਿਯਾ। ੪ ਕ਼ਬ੒੠. “ਮੂਆ ਕਰਤ ਜਗ ਘੇਰਾ.” (ਵਿਚਿਤ੍ਰ) ਧਨ ਅਤੇ ਪ੍ਰਿਥਿਵੀ ਪੁਰ ਕ਼ਬ੒੠ ਕਰਦਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2547,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/18/2014 12:00:00 AM
ਹਵਾਲੇ/ਟਿੱਪਣੀਆਂ: noreference

ਘੇਰਾ

ਘੇਰਾ [ਨਾਂਪੁ] ਚੱਕਰ; ਚਾਰ-ਦਿਵਾਰੀ, ਵਲ਼ਗਣ, ਚਾਰ-ਚੁਫੇਰਾ, ਆਲ਼ਾ-ਦੁਆਲ਼ਾ; ਚਾਰ ਚੁਫੇਰਿਓਂ ਘੇਰ ਲੈਣ ਦਾ ਭਾਵ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2637,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਘੇਰਾ

ਘੇਰਾ (ਨਾਂ,ਪੁ) ਕਮੀਜ਼ ਦੇ ਥੱਲਵੇਂ ਪਾਸੇ ਦੀ ਅਤੇ ਸਲਵਾਰ ਦੇ ਨੇਫ਼ੇ ਦੀ ਚੌੜਾਈ; ਵਲਗਣ; ਘੇਰ ਲੈਣ ਦਾ ਭਾਵ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2642,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ