ਘੋਟਣਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘੋਟਣਾ ( ਨਾਂ , ਪੁ ) 1 ਰਿੱਝਾ ਹੋਇਆ ਸਾਗ ਤੌੜੀ ਵਿੱਚ ਹੀ ਮੱਧਣ ਲਈ ਡੰਡੇ ਨੂੰ ਲਾਇਆ ਲੱਕੜ ਦਾ ਗੋਲ ਠੀਪ੍ਹਾ 2 ਦੌਰੀ ਵਿੱਚ ਪਾਈ ਹੋਈ ਵਸਤ ਕੁੱਟਣ ਜਾਂ ਘੋਟਣ ਲਈ ਵਰਤੀਂਦਾ ਲੱਕੜ ਦਾ ਡੰਡਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2037, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਘੋਟਣਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘੋਟਣਾ [ ਕਿਸ ] ਰਗੜਨਾ; ਰਟਣਾ , ਰੱਟਾ ਲਾਉਣਾ [ ਨਾਂਪੁ ] ਸੋਟਾ ਜਿਸ ਨਾਲ਼ ਘੋਟਿਆ ਜਾਂਦਾ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2036, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਘੋਟਣਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘੋਟਣਾ ਕ੍ਰਿ— ਰਗੜਨਾ. ਪੀਸਣਾ. ਦੇਖੋ , ਘੁਟ ਧਾ । ੨ ਦੇਖੋ , ਘੇਸਲਾ ੨ ਅਤੇ ਘੋਟਨਾ ੨.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1979, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.