ਲਾਗ–ਇਨ/ਨਵਾਂ ਖਾਤਾ |
+
-
 
ਘੰਡਾ

ੰਡਾ (ਸੰ.। ਸੰਸਕ੍ਰਿਤ=ਘੰਡ, ਘੁੰਡਾ=ਸ਼ਹਤ ਦੀ ਮੱਖੀ) ੧. ਕਿਰਪਣ।

੨. ਫ਼ਾਰਸੀ ਗ਼ੁੰਡਹ=ਬਾਂਕਾ। ਸੰਸਕ੍ਰਿਤ ਗੰਡਕ=ਮਲੀਨ) ਕਿਸੇ ਦਾ ਲਿਹਾਜ ਨਾ ਰੱਖਣ ਵਾਲਾ, ਕੁਪੱਤਾ, ਲੁੱਚਾ। ਯਥਾ-‘ਝਖ ਮਾਰਨੁ ਨਿੰਦਕ ਘੰਡਾ ਰਾਮ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 2887,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਘੜਾ

ਘੜਾ ਘੜਾ- ਕੰਧਿ ਕੁਹਾੜਾ ਸਿਰਿ ਘੜਾ ਵਣਿ ਕੈ ਸਰੁ ਲੋਹਾਰੁ। ਵੇਖੋ ਘੜ ੧।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 2887,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਘੋੜਾ

ਘੋੜਾ ਘੋੜਾ- ਘੋੜਾ ਕੀਤੋ ਸਹਜ ਦਾ ਜਤੁ ਕੀਓ ਪਲਾਣੁ। ਵੇਖੋ ਘੋਰ

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 2887,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਘੰਡਾ

ਘੰਡਾ. ਦੇਖੋ, ਘੰਡ ੪। ੨ ਘੰਟਾ. “ਖੰਡਾਹੇੜਾ ਮਿਰਗ ਜਿਉ.” (ਭਾਗੁ) ਜਿਵੇਂ ਅਹੇੜੀ (ਸ਼ਿਕਾਰੀ) ਦਾ ਘੰਟਾ ਮ੍ਰਿਗ ਦੀ ਚਾਲ ਰੋਕ ਦਿੰਦਾ ਹੈ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2894,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/18/2014 12:00:00 AM
ਹਵਾਲੇ/ਟਿੱਪਣੀਆਂ: noreference

ਘੋੜਾ

ਘੋੜਾ. ਸੰ. ਘੋਟ. ਘੋਟਕ. ਅਸ਼੍ਵ. ਤੁਰਗ. ਹਯ, ਸੈਂਧਵ. ਕਿੱਕ੍ਯਾਨ. ਵਾਜੀ. “ਘੋੜਾ ਕੀਤੋ ਸਹਜ ਦਾ.” (ਵਾਰ ਰਾਮ ੩)

ਰਾਜਪੂਤਾਨੇ ਵਿੱਚ ਰੰਗਾਂ ਅਨੁਸਾਰ ਘੋੜਿਆਂ ਦੇ ਇਹ ਨਾਉਂ ਹਨ—

ਚਿੱਟਾ—ਕਰਕ.

ਚਿੱਟਾ ਪੀਲਾ—ਖੋਂਗਾ.

ਪੀਲਾ—ਹਰਿਯ.

ਦੂਧੀਆ—ਸੇਰਾਹ.

ਕਾਲਾ—ਖੁੰਗਾਹ.

ਲਾਲ—ਕਿਯਾਹ.

ਕਾਲੀ ਪਿੰਜਣੀਆਂ ਵਾਲਾ ਚਿੱਟਾ—ਉਗਾਹ.

ਕਬਰਾ—ਹਲਾਹ.

ਪਿਲੱਤਣ ਨਾਲ ਕਾਲਾ—ਤ੍ਰਿਯੂਹ.

ਕਾਲੇ ਗੋਡਿਆਂ ਵਾਲਾ ਪੀਲਾ—ਕੁਲਾਹ.

ਲਾਲੀ ਦੀ ਝਲਕ ਨਾਲ ਪੀਲਾ—ਉਕਨਾਹ.

ਨੀਲਾ—ਨੀਲਕ.

ਗੁਲਾਬੀ—ਰੇਵੰਤ.

ਹਰੀ ਝਲਕ ਨਾਲ ਪੀਲਾ—ਹਾਲਕ.

ਛਾਤੀ ਖੁਰ ਮੁਖ ਅਯਾਲ ਪੂਛ ਜਿਸ ਦੇ ਚਿੱਟੇ ਹੋਣ—ਅ੄਍ਮੰਗਲ.

ਪੂਛ ਛਾਤੀ ਸਿਰ ਦੋਵੇਂ ਪਸਵਾੜੇ ਜਿਸ ਦੇ ਚਿੱਟੇ ਹੋਣ—ਪੰਚਭਦ੍ਰ.

 (ਡਿੰਗਲਕੋਸ਼)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2915,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/18/2014 12:00:00 AM
ਹਵਾਲੇ/ਟਿੱਪਣੀਆਂ: noreference

ਘੜਾ

ਘੜਾ. ਸੰਗ੍ਯਾ—ਘਟ. ਕੁੰਭ. ਕਲਸ਼. “ਕੰਧਿ ਕੁਹਾੜਾ ਸਿਰਿ ਘੜਾ.” (ਸ. ਫਰੀਦ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2941,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/18/2014 12:00:00 AM
ਹਵਾਲੇ/ਟਿੱਪਣੀਆਂ: noreference

ਘੋੜਾ

ਘੋੜਾ (ਨਾਂ,ਪੁ) 1 ਕਮਾਦ ਨੂੰ ਲੱਗਣ ਵਾਲਾ ਕੀੜਾ 2 ਸਵਾਰੀ ਆਦਿ ਲਈ ਪਾਲਤੂ ਜਾਨਵਰ 3 ਬੰਦੂਕ ਦਾ ਕਲਾਵੱਤ ਪੁਰਜ਼ਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2992,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਘੜਾ

ਘੜਾ [ਨਾਂਪੁ] ਤੰਗ ਮੂੰਹ ਵਾਲ਼ਾ ਮਿੱਟੀ ਦਾ ਭਾਂਡਾ ਜਿਸ ਵਿੱਚ ਪਾਣੀ ਰੱਖਿਆ ਜਾਂਦਾ ਹੈ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3069,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਘੜਾ

ਘੜਾ (ਨਾਂ,ਪੁ) ਸੌੜੇ ਮੂੰਹ ਅਤੇ ਖੁੱਲ੍ਹੇ ਪੇਂਦੇ ਦਾ ਪਾਣੀ ਆਦਿ ਭਰਨ ਲਈ ਮਿੱਟੀ ਦਾ ਪਕਾ ਕੇ ਬਣਾਇਆ ਭਾਂਡਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3074,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ