ਘੋੜੀਆ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਘੋੜੀਆ ( ਸੰ. । ਸੰਸਕ੍ਰਿਤ ਘੋਟਕ । ਪ੍ਰਾਕ੍ਰਿਤ ਘੋੜਾਪੰਜਾਬੀ ਘੋੜਾ । ਇਸਤ੍ਰੀ ਲਿੰਗ , ਘੋੜੀ । ਬਹੁ ਬਚਨ , ਘੋੜੀਆਂ ) ਵਿਵਾਹ ਸਮੇਂ ਲਾੜੇ ਨੂੰ ਘੋੜੀ ਚੜ੍ਹਾ ਕੇ ਸਹੁਰੇ ਲਿਜਾਂਦੇ ਹਨ । ਇਸ ਵੇਲੇ ਭੈਣਾਂ ਖਾਸ ਗੀਤ ਵੀਰਾਂ ਲਈ ਗਾਂਦੀਆਂ ਹਨ , ਉਨ੍ਹਾਂ ਨੂੰ ਘੋੜੀਆਂ ਕਹਿੰਦੇ ਹਨ । ਇਹ ਪਦ ਕਦੇ -ਘੋੜੀਅਲੇ ਗੀਤ- ਸੀ , ਜੋ ਵਰਤੋਂ ਵਿਚ ਨਿਰਾ ਘੋੜੀਆਂ ਰਹਿ ਗਿਆ ਹੈ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 32596, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.