ਚਾਹੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਾਹੀ ( ਵਿ , ਇ ) ਖੂਹ ਦੇ ਪਾਣੀ ਨਾਲ ਸਿੰਜੀ ਜਾਣ ਵਾਲੀ ਭੋਂਏਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2510, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚਾਹੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਾਹੀ [ ਵਿਸ਼ੇ ] ਉਹ ਜ਼ਮੀਨ ਜੋ ਖੂਹ ਨਾਲ਼ ਸਿੰਜੀ ਜਾਵੇ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2502, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚਾਹੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਾਹੀ . ਵਿ— ਚਾਹੁਣ ਵਾਲਾ. ਇੱਛਾਵਾਨ । ੨ ਫ਼ਾ ਨਾਲ ਸੰਬੰਧਿਤ । ੩ ਸੰਗ੍ਯਾ— ਉਹ ਜ਼ਮੀਨ , ਜਿਸ ਨੂੰ ਚਾਹ ( ਖੂਹ ) ਤੋਂ ਪਾਣੀ ਦਿੱਤਾ ਜਾਂਦਾ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2378, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.