ਚੁਟਕੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੁਟਕੀ ( ਨਾਂ , ਇ ) ਹੱਥ ਦੇ ਅੰਗੂਠੇ ਅਤੇ ਵਿਚਕਾਰਲੀ ਉਂਗਲ ਦੇ ਚਟਕਾਉਣ ਤੋਂ ਪੈਦਾ ਹੋਈ ਅਵਾਜ਼


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 822, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚੁਟਕੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੁਟਕੀ [ ਨਾਂਇ ] ਅੰਗੂਠੇ ਅਤੇ ਇੱਕ ਉਂਗਲੀ ਦੇ ਚਟਕਾਉਣ ਨਾਲ਼ ਪੈਦਾ ਹੋਈ ਅਵਾਜ਼


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 814, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚੁਟਕੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੁਟਕੀ . ਸੰਗ੍ਯਾ— ਅੰਗੂਠੇ ਅਤੇ ਮਧ੍ਯਮਾ ਅੰਗੁਲਿ ਦੇ ਮੇਲ ਤੋਂ ਕੀਤੀ ਹੋਈ ਧੁਨੀ. ਸੰ. ਛੋਟਿਕਾ । ੨ ਉਤਨੀ ਵਸਤੁ ਜੋ ਅੰਗੂਠੇ ਅਤੇ ਤਰਜਨੀ ਅੰਗੁਲਿ ਵਿੱਚ ਆ ਸਕੇ. ਜਿਵੇਂ— ਚੁਟਕੀਭਰ ਲੂਣ । ੩ ਚੂੰਢੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 728, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.