ਚੁਸਤ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੁਸਤ ( ਵਿ , ਪੁ ) ਛੁਹਲਾ; ਆਲਸ ਰਹਿਤ; ਹੁਸ਼ਿਆਰ; ਚਲਾਕ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1111, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚੁਸਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੁਸਤ [ ਵਿਸ਼ੇ ] ਹੁਸ਼ਿਆਰ , ਚਲਾਕ , ਤੇਜ਼ , ਫੁਰਤੀਲਾ; ਚੌਕਸ , ਸਾਵਧਾਨ , ਤਤਪਰ , ਚੇਤੰਨ , ਜਾਗਰੂਕ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1103, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚੁਸਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੁਸਤ . ਫ਼ਾ ਵਿ— ਕਸਿਆ ਹੋਇਆ । ੨ ਦ੍ਰਿੜ੍ਹ. ਪੱਕਾ । ੩ ਫੁਰਤੀਲਾ. ਆਲਸ ਰਹਿਤ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 909, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.