ਲਾਗ–ਇਨ/ਨਵਾਂ ਖਾਤਾ |
+
-
 
ਚੁਨੀ

ਚੁਨੀ. ਦੇਖੋ, ਚਿਨੀ। ੨ ਦੇਖੋ, ਚੁਣਨਾ. “ਹਾਥੀ ਚੁਨੀ ਨ ਜਾਇ.” (ਸ. ਕਬੀਰ) ਹਾਥੀ (ਹੰਕਾਰੀ) ਤੋਂ ਚੁਗੀ ਨਹੀਂ ਜਾਂਦੀ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 715,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/30/2014 12:00:00 AM
ਹਵਾਲੇ/ਟਿੱਪਣੀਆਂ: noreference

ਚੂਨੀ

ਚੂਨੀ. ਸੰਗ੍ਯਾ—ਮਾਣਿਕ ਦੀ ਕਣੀ. ਲਾਲ ਰਤਨ ਦਾ ਛੋਟਾ ਟੁਕੜਾ। ੨ ਚੁੰਨੀ. ਚੁਨਰੀ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 716,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/30/2014 12:00:00 AM
ਹਵਾਲੇ/ਟਿੱਪਣੀਆਂ: noreference

ਚੁੰਨੀ

ਚੁੰਨੀ. ਦੇਖੋ, ਚੁਨਰੀ। ੨ ਦੇਖੋ, ਚੁਨੀਆ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 724,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/30/2014 12:00:00 AM
ਹਵਾਲੇ/ਟਿੱਪਣੀਆਂ: noreference

ਚੁੰਨੀ

ਚੁੰਨੀ [ਨਾਂਇ] ਔਰਤ ਵਲੋਂ ਸਿਰ ਢੱਕਣ ਲਈ ਵਰਤਿਆ ਜਾਣ ਵਾਲ਼ਾ 2 ਤੋਂ 2½ ਮੀਟਰ ਲੰਮਾ ਪਤਲਾ ਕੱਪੜਾ , ਦੁਪੱਟਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 796,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਚੁੰਨੀ

ਚੁੰਨੀ (ਨਾਂ,ਇ) ਇਸਤਰੀਆਂ ਦੇ ਸਿਰ ਪੁਰ ਓੜਨ ਵਾਲਾ ਮਹੀਨ ਕੱਪੜੇ ਦਾ ਛੋਟਾ ਦੁਪੱਟਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 800,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ