ਚੇਤਾਵਨੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੇਤਾਵਨੀ . ਸੰਗ੍ਯਾ— ਚੇਤੇ ਕਰਾਉਣ ਦੀ ਕ੍ਰਿਯਾ । ੨ ਸਿਮ੍ਰਿਤੀ. ਯਾਦਦਾਸ਼੍ਤ । ੩ ਵਿਗ੍ਯਾਪਨ. ਨੋਟਿਸ. “ ਇਹੁ ਚੇਤਾਵਨੀ , ਮਤ ਸਹਿਸਾ ਰਹਿਜਾਇ.” ( ਸ. ਕਬੀਰ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 789, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਚੇਤਾਵਨੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਚੇਤਾਵਨੀ ( ਸੰ. । ਪੰਜਾਬੀ । ਦੇਖੋ , ਚਿਤਵਉ ) ਯਾਦ ਦਹਾਨੀ , ਭੁਲੀ ਗਲ ਚੇਤੇ ਕਰਾਵਣ ਦੀ ਹਾਲਤ । ਯਥਾ-‘ ਇਹ ਚੇਤਾਵਨੀ ਮਤ ਸਹਸਾ ਰਹਿ ਜਾਇ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 769, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.