ਚੇਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੇਲਾ ( ਨਾਂ , ਪੁ ) ਅਜਿਹਾ ਭਗਤ ਜੋ ਆਪਣੇ ਗੁਰੂ ਜਾਂ ਦੇਵਤਾ ਦਾ ਆਵੇਸ਼ ਆਪਣੇ ਵਿੱਚ ਪ੍ਰਗਟ ਕਰੇ ਅਤੇ ਦੇਵਤਾ ਵਲੋਂ ਪ੍ਰਸ਼ਨਾਂ ਦੇ ਉੱਤਰ ਦੇਵੇ; ਸ਼ਿਸ਼


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8323, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚੇਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੇਲਾ [ ਨਾਂਪੁ ] ਸ਼ਿਸ਼ , ਸ਼ਗਿਰਦ , ਮੁਰੀਦ; ਆਪਣੇ ਅੰਦਰ ਦੇਵਤਾ ਜਾਂ ਪੀਰ ਦੀ ਆਤਮਾ ਆਈ ਦੱਸ ਕੇ ਲੋਕਾਂ ਦੇ ਪ੍ਰਸ਼ਨਾਂ ਦੇ ਉੱਤਰ ਦੇਣ ਵਾਲ਼ਾ ਭਗਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8317, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚੇਲਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਚੇਲਾ ( ਸੰ. । ਸੰਸਕ੍ਰਿਤ ਚੇਟ : । ਪ੍ਰਾਕ੍ਰਿਤ ਚੇਡਅ । ਪੰਜਾਬੀ ਚੇਲਾ ) ਸਿਖ , ਮੁਰੀਦ । ਯਥਾ-‘ ਹਉ ਨਉਤਨੁ ਚੇਲਾ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8149, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.