ਚੋਟੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੋਟੀ ( ਨਾਂ , ਇ ) ਪਹਾੜ ਆਦਿ ਦੀ ਟੀਸੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2555, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚੋਟੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੋਟੀ [ ਨਾਂਇ ] ਕਿਸੇ ਪਹਾੜ ਜਾਂ ਦਰਖ਼ਤ ਦਾ ਸਭ ਤੋਂ ਉੱਪਰਲਾ ਭਾਗ , ਟੀਸੀ , ਸਿਖ਼ਰ; ਬੋਦੀ; ਗੁੱਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2547, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚੋਟੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੋਟੀ . ਸੰਗ੍ਯਾ— ਸ਼ਿਖਾ. ਬੋਦੀ । ੨ ਕੇਸਾਂ ਦਾ ਜੂੜਾ । ੩ ਪਹਾੜ ਦਾ ਉੱਚਾ ਟਿੱਲਾ , ਮੰਦਿਰ ਬਿਰਛ ਮੁਨਾਰੇ ਆਦਿ ਦੀ ਟੀਸੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2388, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਚੋਟੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਚੋਟੀ ਪ੍ਰਾਕ੍ਰਿਤ ਚੋਟਟੀੑ । ਚੋਟੀ , ਹਿੰਦੂ ਪੁਰਸ਼ਾਂ ਦੇ ਸਿਰ ਉਪਰ ਥੋੜੇ ਵਾਲਾਂ ਦੀ ਲਟ ਜਿਸ ਨੂੰ ਉਹ ਕਟਦੇ ਨਹੀਂ , ਬੋਦੀ- ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2364, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.