ਚੌਕੀਦਾਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੌਕੀਦਾਰ [ਨਾਂਪੁ] ਰਾਖੀ ਕਰਨ ਵਾਲ਼ਾ ਵਿਅਕਤੀ , ਪਹਿਰੇਦਾਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4099, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਚੌਕੀਦਾਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੌਕੀਦਾਰ. ਸੰਗ੍ਯਾ—ਚਾਰੇ ਪਾਸੇ ਖ਼ਬਰ ਰੱਖਣ ਵਾਲਾ. ਪਹਿਰੂ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4004, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First