ਲਾਗ–ਇਨ/ਨਵਾਂ ਖਾਤਾ |
+
-
 
ਚੁਕੀ

ਚੁਕੀ (ਕ੍ਰਿ.। ਪੰਜਾਬੀ ਚੁਕਣਾ ਤੋਂ। ਸੰਸਕ੍ਰਿਤ ਚ੍ਯੁਤ। ਪ੍ਰਾਕ੍ਰਿਤ ਚੁਕ੍ਤ) ਉਕ ਗਈ , ਭੁਲ ਗਈ, ਗ਼ਲਤੀ ਖਾ ਗਈ। ਖਾਲੀ ਰਹਿ ਗਈ। ਯਥਾ-‘ਜੇ ਭੁਲੀ ਜੇ ਚੁਕੀ ਸਾੲਂੀ ਭੀ ਤਹਿੰਜੀ ਕਾਢੀਆ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 5287,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਚੌਕੀ

ਚੌਕੀ. ਦੇਖੋ, ਚਉਕੀ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5290,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/30/2014 12:00:00 AM
ਹਵਾਲੇ/ਟਿੱਪਣੀਆਂ: noreference

ਚਕੀ

ਚਕੀ. ਸੰਗ੍ਯਾ—ਚਕ੍ਰਿਕਾ. ਚੱਕੀ. “ਕੋਲੂ ਚਰਖਾ ਚਕੀ ਚਕੁ.” (ਵਾਰ ਆਸਾ) ੨ ਵਿ—ਚੱਕੀ. ਚੁੱਕੀ. ਉਠਾਈ। ੩ ਭੜਕਾਈ. ਉਭਾਰੀ. ਉਕਸਾਈ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5291,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/30/2014 12:00:00 AM
ਹਵਾਲੇ/ਟਿੱਪਣੀਆਂ: noreference

ਚੱਕੀ

ਚੱਕੀ. ਸੰਗ੍ਯਾ—ਦੇਖੋ, ਚਕੀ। ੨ ਚੰਬੇ ਦੇ ਇ਼ਲਾਕੇ ਦੀ ਇੱਕ ਪਹਾੜੀ ਨਦੀ , ਜੋ ਗੁਰਦਾਸਪੁਰ ਦੇ ਇ਼ਲਾਕ਼ੇ ਵਿਆਸਾ (ਵਿਪਾਸ਼) ਵਿੱਚ ਮਿਲਦੀ ਹੈ। ੩ ਦੁੰਬੇ ਦੀ ਚਰਬੀਲੀ ਚੱਕੀ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5304,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/30/2014 12:00:00 AM
ਹਵਾਲੇ/ਟਿੱਪਣੀਆਂ: noreference

ਚੌਕੀ

ਚੌਕੀ [ਨਾਂਇ] ਤਾਸ਼ ਦਾ ਉਹ ਪੱਤਾ ਜਿਸ ਉੱਤੇ ਇੱਕੋ ਰੰਗ ਦੇ ਚਾਰ ਨਿਸ਼ਾਨ ਹੁੰਦੇ ਹਨ; ਭੂਤਾਂ ਦਾ ਝੁੰਡ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5316,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਚੌਂਕੀ

ਚੌਂਕੀ (ਨਾਂ,ਇ) ਲੱਕੜ ਦੀ ਪੀੜ੍ਹੀ 2 ਰੋਟੀ ਖਾਣ ਵਾਲਿਆਂ ਦੀ ਇੱਕ ਸਮੇਂ ਬੈਠੀ ਕਤਾਰ 3 ਸਾਜ਼ਾਂ ਨਾਲ ਸ਼ਬਦ ਪੜ੍ਹਨ ਵਾਲੇ ਕੀਰਤਨੀਆਂ ਦੀ ਮੰਡਲੀ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5378,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਚੋਂਕੀ

ਚੋਂਕੀ [ਨਾਂਇ] ਚਾਰ ਪਾਵਿਆਂ ਵਾਲ਼ਾ ਨੀਵਾਂ ਆਸਣ , ਫੱਟੀ; ਸਰਹੱਦ ਉੱਤੇ ਚੌਕਸੀ ਰੱਖਣ ਲਈ ਬਣਾਈ ਗਈ ਖ਼ਾਸ ਜਗ੍ਹਾ; ਪੁਲਿਸ ਦਾ ਛੋਟਾ ਥਾਣਾ; ਚੁੰਗੀ ਵਸੂਲੀ ਦੀ ਥਾਂ; ਭਜਨ-ਮੰਡਲੀ,

ਜਗਰਾਤਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5428,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਚੱਕੀ

ਚੱਕੀ [ਨਾਂਇ] ਦਾਣੇ ਪੀਹਣ ਵਾਲ਼ੀ ਮਸ਼ੀਨ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5429,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਚੱਕੀ

ਚੱਕੀ (ਨਾਂ,ਇ) ਦੋ ਪੁੜਾਂ ਦੀ ਘੁਮਾਓਦਾਰ ਰਗੜ ਦੁਆਰਾ ਅਨਾਜ ਪੀਹਣ ਦਾ ਸੰਦ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5434,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ