ਛਾਤੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਾਤੀ (ਨਾਂ,ਇ) ਸੀਨਾ; ਹਿੱਕ; ਮੋਢਿਆਂ ਤੋਂ ਥੱਲੇ ਅਤੇ ਢਿੱਡ ਤੋਂ ਉੱਪਰ ਮਨੁੱਖੀ ਸਰੀਰ ਦਾ ਸਾਮ੍ਹਣਾ ਹਿੱਸਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3708, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਛਾਤੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਾਤੀ [ਨਾਂਇ] ਸੀਨਾ , ਹਿੱਕ; ਦੁੱਧੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3694, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਛਾਤੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਾਤੀ. ਸੰਗ੍ਯਾ—ਸੀਨਾ. ਵਥਲ. Thorax. “ਛਾਤੀ ਸੀਤਲ ਮਨ ਸੁਖੀ.” (ਬਾਵਨ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3458, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਛਾਤੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਛਾਤੀ (ਸੰ.। ਪੰਜਾਬੀ) ਸੀਨਾਂ , ਦੋਹਾਂ ਬਾਹਾਂ ਦੇ ਵਿਚਕਾਰ ਪੇਟ ਤੋਂ ਉਪਰਲਾ ਸਰੀਰ ਦਾ ਹਿੱਸਾ , ਕਈ ਵੇਰ ਦਿਲ ਤੋਂ ਮੁਰਾਦ ਹੁੰਦੀ ਹੈ। ਯਥਾ-‘ਛਾਤੀ ਸੀਤਲ ਮਨੁ ਤਨੁ ਠੰਢਾ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3431, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First