ਛੁਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੁਰੀ ( ਨਾਂ , ਇ ) ਸਬਜ਼ੀ-ਭਾਜੀ ਫਲ਼ ਆਦਿ ਕੱਟਣ ਵਾਲੀ ਛੋਟੀ ਕਰਦ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2304, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਛੁਰੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੁਰੀ [ ਨਾਂਇ ] ਛੋਟੀ ਕਰਦ , ਛੋਟਾ ਚਾਕੂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2295, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਛੁਰੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਛੁਰੀ ( ਸੰ. । ਸੰਸਕ੍ਰਿਤ ਛੁਰਿਕਾ । ਪੰਜਾਬੀ ਛੁਰਾ , ਛੁਰੀ ) ਇਕ ਪ੍ਰਕਾਰ ਦਾ ਵੱਡਾ ਚਾਕੂ ਵਰਗਾ ਸ਼ਸਤ੍ਰ ਜਿਸ ਨਾਲ ਕਸਾਈ ਮਾਸ ਕੱਟਦੇ ਹਨ । ਯਥਾ-‘ ਹਥਿ ਛੁਰੀ ਜਗਤ ਕਾਸਾਈ’ । ਤਥਾ-‘ ਛੁਰੀ ਕਾਢਿ ਲੇਵੈ ਹਥਿ ਦਾਨਾ’ ਛੁਰੀ ਕੱਢ ਕੇ ਭਾਵ ਜੋਰ ਤੇ ਜ਼ੁਲਮ ਨਾਲ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1951, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.