ਲਾਗ–ਇਨ/ਨਵਾਂ ਖਾਤਾ |
+
-
 
ਛੰਤਾ

ਛੰਤਾ (ਸੰ.। ਸੰਸਕ੍ਰਿਤ ਛਦਿ=ਖੁਸ਼ ਹੋਣਾ, ਯਸ ਕਰਨਾ) ੧. ਕਵਿਤਾ।

੨. ਹਰੀ ਜੱਸ ਦੇ ਗੀਤ। ਯਥਾ-‘ਗਾਵੈ ਹਰਿ ਗੁਣ ਛੰਤਾ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1827,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਛੱਤਾ

ਛੱਤਾ. ਸੰਗ੍ਯਾ—ਛਤ੍ਰ. ਛਾਤਾ. ਛਤਰੀ । ੨ ਛੱਤਿਆ ਹੋਇਆ ਬਾਜ਼ਾਰ, ਕੂਚਾ । ੩ ਸ਼ਹਿਦ ਦੀਆਂ ਮੱਖੀਆਂ ਅਥਵਾ ਭਰਿੰਡਾਂ ਦਾ ਘਰ. ਦੇਖੋ, ਛਤ੍ਰਕ ੪। ੪ ਸਿਰ ਦੇ ਉਲਝੇ ਹੋਏ ਕੇਸ । ੫ ਸ਼ਾਹਪੁਰ ਵੱਲ ਸਿਰ ਦੇ ਲਮਕਦੇ ਵਾਲਾਂ ਨੂੰ ਛੱਤੇ ਆਖਦੇ ਹਨ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1840,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/30/2014 12:00:00 AM
ਹਵਾਲੇ/ਟਿੱਪਣੀਆਂ: noreference

ਛੱਤਾ

ਛੱਤਾ [ਨਾਂਪੁ] ਸ਼ਹਿਦ ਦੀਆਂ ਮੱਖੀਆਂ ਜਾਂ ਭਰਿੰਡਾਂ ਦਾ ਘਰ; ਛੱਤਿਆ ਹੋਇਆ ਬਜ਼ਾਰ ਜਾਂ ਗਲ਼ੀ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1913,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਛੱਤਾ

ਛੱਤਾ (ਨਾਂ,ਪੁ) ਸ਼ਹਿਦ ਦੀਆਂ ਮੱਖੀਆਂ ਅਥਵਾ ਭਰਿੰਡਾਂ ਦਾ ਘਰ; ਮਖੀਰ ਦੀ ਛੱਲੀ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1916,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ