ਲਾਗ–ਇਨ/ਨਵਾਂ ਖਾਤਾ |
+
-
 
ਜੱਦ

Jadd_ਜੱਦ: ਕਿਸੇ ਮਨੁੱਖ ਦੀ ਜੱਦ ਉਸ ਦੇ ਦਾਦਕਿਆਂ ਅਰਥਾਤ ਬਾਪ ਅਤੇ ਉਸ ਦੇ ਵਡੇਰਿਆਂ ਰਾਹੀਂ ਹੀ ਲਭੀ ਜਾ ਸਕਦੀ ਹੈ, ਨ ਕਿ ਮਾਂ ਦੇ ਵਡੇਰਿਆਂ ਰਾਹੀਂ। ਇਸ ਤਰ੍ਹਾਂ ਜੱਦ ਇਸਤਰੀ ਪਰੰਪਰਾ ਰਾਹੀਂ ਨਹੀਂ ਲਭੀ ਜਾ ਸਕਦੀ। (ਪ੍ਰੇਮ ਰਾਜ ਬਨਾਮ ਉਮਰਾਉ ਸਿੰਘ , 3 ਇਲ. ਲਾ.ਜ.179)।

ਲੇਖਕ : ਰਾਜਿੰਦਰ ਸਿੰਘ ਭਸੀਨ,     ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3369,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/11/2015 12:00:00 AM
ਹਵਾਲੇ/ਟਿੱਪਣੀਆਂ: noreference

ਜੂਦ

ਜੂਦ. ਫ਼ਾ ਜ਼ੂਦ. ਕ੍ਰਿ. ਵਿ—ਛੇਤੀ. ਜਲਦ. “ਆਯੋ ਉੱਪਰ ਖਾਲਸੈ ਜੂਦ.” (ਪ੍ਰਾਪੰਪ੍ਰ) ੨ ਅ਼. ਜੂਦ. ਵਿ—ਉਦਾਰ। ੩ ਸੰਗ੍ਯਾ—ਆਜ਼ਾਦੀ। ਭੁੱਖ. ੖੣ਧਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3373,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/30/2014 12:00:00 AM
ਹਵਾਲੇ/ਟਿੱਪਣੀਆਂ: noreference

ਜਦ

ਜਦ. ਸੰ. ਯਦਾ. ਕ੍ਰਿ. ਵਿ—ਜਬ. ਜਿਸ ਵੇਲੇ. ਜਦੋਂ। ੨ ਫ਼ਾਜ਼ਦ. ਸੰਗ੍ਯਾ—ਚੋਟ. ਸੱਟ। ੩ ਨਿਸ਼ਾਨਾ । ੪ ਦੇਖੋ, ਜੱਦ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3374,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/30/2014 12:00:00 AM
ਹਵਾਲੇ/ਟਿੱਪਣੀਆਂ: noreference

ਜਦੁ

ਜਦੁ. ਸੰ. ਯਦੁ. ਯਾਦਵਾਂ ਦਾ ਮੁਖੀਆ ਇੱਕ ਰਾਜਾ , ਜਿਸ ਤੋਂ ਕੁਲ ਦਾ ਨਾਮ ਯਾਦਵ ਹੋਇਆ. ਦੇਖੋ, ਕੁਰੁਵੰਸ਼ ਅਤੇ ਯਦੁ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3374,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/30/2014 12:00:00 AM
ਹਵਾਲੇ/ਟਿੱਪਣੀਆਂ: noreference

ਜਦੋਂ

ਜਦੋਂ. ਦੇਖੋ, ਜਦ ਅਤੇ ਜਦਹੁ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3374,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/30/2014 12:00:00 AM
ਹਵਾਲੇ/ਟਿੱਪਣੀਆਂ: noreference

ਜੈਂਦੇ

ਜੈਂਦੇ. ਜਿਸ ਦੇ. “ਫਤੇ ਦੀ ਨਿਸ਼ਾਨੀ ਜੈਂਦੇ ਦ੍ਵਾਰ ਦਰਗਾਹ ਦੀ.” (ਮੰਗਲ ਕਵਿ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3374,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/30/2014 12:00:00 AM
ਹਵਾਲੇ/ਟਿੱਪਣੀਆਂ: noreference

ਜੰਦ

ਜੰਦ. ਸੰਗ੍ਯਾ—ਗੱਡੇ ਰਥ ਆਦਿ ਦਾ ਵਾਂਗ । ੨ ਸੇਵੀਆਂ ਬਣਾਉਣ ਦਾ ਯੰਤ੍ਰ। ੩ ਫ਼ਾ ੐੹ਦ. ਪਾਰਸੀਆਂ ਦਾ ਧਰਮਗ੍ਰੰਥ, ਜੋ ਈ਼ਸਵੀ ਸਨ ਆਰੰਭ ਤੋਂ ੬੦੦ ਵਰ੍ਹੇ ਪਹਿਲਾਂ ਬਣਿਆ ਹੈ. ਸਟੀਕ ੐੹ਦ “੐੹ਦ ਅਵਸ੍ਤਾ” ਅਥਵਾ “੐੹ਦ ਉਸ੍ਤਾ” ਨਾਮ ਤੋਂ ਪ੍ਰਸਿੱਧ ਹੈ. ਦੇਖੋ, ਉਸਤਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3374,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/30/2014 12:00:00 AM
ਹਵਾਲੇ/ਟਿੱਪਣੀਆਂ: noreference

ਜੈਦ

ਜੈਦ. ਇੱਕ ਜੱਟ ਗੋਤ੍ਰ । ੨ ਜੈਦ ਗੋਤ ਦੇ ਜੱਟਾਂ ਦਾ ਪਿੰਡ , ਜੋ ਰਿਆਸਤ ਨਾਭੇ ਵਿੱਚ ਹੈ। ੩ ਦੇਖੋ, ਕੁਰਾਨ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3377,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/30/2014 12:00:00 AM
ਹਵਾਲੇ/ਟਿੱਪਣੀਆਂ: noreference

ਜੱਦ

ਜੱਦ. ਅ਼ ਨਾਨਾ। ੨ ਦਾਦਾ. ਪਿਤਾਮਹ। ੩ ਕੁਲ. ਵੰਸ਼ । ੪ ਭਾਗ. ਨ੉੢ਬ। ੫ ਬਜ਼ੁਰਗੀ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3379,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/30/2014 12:00:00 AM
ਹਵਾਲੇ/ਟਿੱਪਣੀਆਂ: noreference

ਜਦੋਂ

ਜਦੋਂ [ਕਿਵਿ] ਤਦੋਂ, ਜਿਸ ਵੇਲ਼ੇ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3392,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਜੱਦ

ਜੱਦ [ਨਾਂਇ] ਖ਼ਾਨਦਾਨ, ਕੁਲ, ਘਰਾਣਾ; ਵੱਡੇ-ਵਡੇਰੇ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3464,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਜੱਦ

ਜੱਦ (ਨਾਂ,ਇ) ਵੱਡੇ-ਵਡੇਰੇ; ਕੁਲ; ਵੰਸ਼

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3472,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ