ਜਾਦੂ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਾਦੂ [ ਨਾਂਪੁ ] ਮੰਤਰ , ਟੂਣਾ , ਤਲਿਸਮ; ਇੰਦਰਜਾਲ; ਅਦਭੁਤ ਖੇਡ [ ਵਿਸ਼ੇ ] ( ਵਿਅੰਗ ) ਮੂਰਖ , ਝੁੱਲੂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 501, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜਾਦ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਾਦ. ਦੇਖੋ , ਯਾਦ । ੨ ਫ਼ਾ ਸੰਗ੍ਯਾ— ਪੈਦਾਇਸ਼. ਉਤਪੱਤੀ । ੩ ਬੇਟਾ ਅਥਵਾ ਬੇਟੀ । ੪ ਵਿ— ਪੈਦਾ ਹੋਇਆ. ਐਸੀ ਦਸ਼ਾ ਵਿੱਚ ਇਹ ਕਿਸੇ ਸ਼ਬਦ ਦੇ ਪਿੱਛੇ ਆਉਂਦਾ ਹੈ , ਜੈਸੇ— ਖਾਨਹਜ਼ਾਦ । ੫ ਅ਼. ਸੰਗ੍ਯਾ— ਸਫ਼ਰਖ਼ਰਚ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 364, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜਾਦੂ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਾਦੂ. ਫ਼ਾ ਇੰਦ੍ਰਜਾਲ. ਤਿ਼ਲ੎ਮ । ੨ ਮੰਤ੍ਰਯੰਤ੍ਰ. ਟੂਣਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 377, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜਾਦੋ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਾਦੋ. ਦੇਖੋ , ਯਾਦਵ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 364, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜਾਂਦੇ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਜਾਂਦੇ ( ਕ੍ਰਿ. । ਪੰਜਾਬੀ ਜਾਣਾ ਤੋਂ ) ਜਾਂਵਦੇ ਭਾਵ ਨਾਸ਼ ਹੁੰਦੇ । ਯਥਾ-‘ ਜਾਂਦੇ ਬਿਲਮ ਨ ਹੋਵਈ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 360, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.