ਜਾਗ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਾਗ ( ਨਾਂ , ਇ ) ਦੁੱਧ ਜਮਾਉਣ ਲਈ ਦਹੀਂ ਜਾਂ ਖੱਟੀ ਵਸਤੂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9660, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਜਾਗ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਾਗ [ ਨਾਂਇ ] ਨੀਂਦ ਤੋਂ ਅੱਖ ਖੁਲ੍ਹਣ ਜਾਂ ਜਾਗਣ ਦਾ ਭਾਵ; ਦਹੀਂ ਜਮਾਉਣ ਵਾਲ਼ਾ ਖੱਟਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9651, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜਾਗ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਾਗ. ਸੰਗ੍ਯਾ— ਜਾਮਣ. ਦੁੱਧ ਜਮਾਉਣ ਦੀ ਲਾਗ । ੨ ਹਿੰ. ਅਗਨਿ. “ ਜਾਗ ਜਰਾਵਤ ਨਗਰ ਕੋ.” ( ਵ੍ਰਿੰਦ ) “ ਜਾਗ ਸੁ ਜੰਮੀ ਜੁੱਧ ਨੂੰ.” ( ਚੰਡੀ ੩ ) ੩ ਦੇਖੋ , ਯਾਗ । ੪ ਜਾਗਰਣ. ਜਾਗਣ ਦਾ ਭਾਵ । ੫ ਜਗਹ. ੎ਥਾਨ । ੬ ਫ਼ਾ ਕਾਉਂ. ਕਾਗ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8982, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.