ਜਾਗੀਰਦਾਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਾਗੀਰਦਾਰ. ਜਾਗੀਰ ਰੱਖਣ ਵਾਲਾ. ਮੁਅ਼੠ਫ਼ੀਦਾਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 743, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜਾਗੀਰਦਾਰ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Jagirdar _ ਜਾਗੀਰਦਾਰ : ਜਿਸ ਨੂੰ ਜਾਗੀਰ ਮਿਲੀ ਹੋਵੇ । ਪੰਜਾਬ ਭੋਂ ਦਾਰੀ ਐਕਟ , 1887 ਦੀ ਧਾਰਾ 4 ( 15 ) ਵਿਚ ਪਰਿਭਾਸ਼ਤ ਅਨੁਸਾਰ ‘ ‘ ਜਾਗੀਰਦਾਰ ਵਿਚ , ਪਿੰਡ ਦੇ ਸੇਵਕ ਤੋਂ ਬਿਨਾਂ ਹੋਰ , ਕੋਈ ਵਿਅਕਤੀ ਸ਼ਾਮਲ ਹੈ , ਜਿਸ ਨੂੰ ਸਰਕਾਰ ਜਾਂ ਸਰਕਾਰ ਦੇ ਕਿਸੇ ਅਫ਼ਸਰ ਦੁਆਰਾ , ਕਿਸੇ ਭੋਂ ਦਾ ਸਾਰੇ ਦਾ ਸਾਰਾ ਮਾਲੀਆ ਜਾਂ ਉਸ ਦਾ ਕੋਈ ਹਿੱਸਾ ਜਾਗੀਰ ਦੇ ਤੌਰ ਤੇ ਦਿੱਤਾ ਗਿਆ ਹੋਵੇ ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 722, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.