ਜਾਣ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਾਣ [ ਨਾਂਇ ] ਸਮਝ , ਸੋਝੀ , ਪਛਾਣ; ਜਾਣ ਦੀ ਹਾਲਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6784, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜਾਣ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਾਣ. ਸੰਗ੍ਯਾ— ਗ੍ਯਾਨ. ਸਮਝ. ਬੋਧ. ਦੇਖੋ , ਸੁਜਾਣ. “ ਪੂਰੇ ਗੁਰੁ ਤੇ ਜਾਣੈ ਜਾਣ.” ( ਬਸੰ ਅ : ਮ : ੧ ) ੨ ਜਾਣਾ. ਗਮਨ । ੩ ਜਾਣਨਾ ਕ੍ਰਿਯਾ ਦਾ ਅਮਰ. ਤੂੰ ਜਾਣ । ੪ ਦੇਖੋ , ਜਾਣੁ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6688, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.