ਜਿੰਦੜੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਿੰਦੜੀ [ਨਾਂਇ] ਵੇਖੋ ਜ਼ਿੰਦਗੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1026, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜਿੰਦੜੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਜਿੰਦੜੀ. ਦੇਖੋ, ਜਿੰਦੁੜੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 988, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜਿੰਦੜੀ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਜਿੰਦੜੀ, (ਜਿੰਦ+ੜੀ) \ ਇਸਤਰੀ ਲਿੰਗ : ਜਿੰਦ ਦਾ ਲਘੁਤਾਵਾਚੀ, ਜਿੰਦ  ਰੂਹ ਜਾਨ

–ਜਿੰਦੜੀ ਰੁਖ਼ਸਤ ਹੋਣਾ, ਮੁਹਾਵਰਾ : ਮਰ ਜਾਣਾ, ਪ੍ਰਾਣ ਛਡ ਜਾਣਾ : ‘ਤਦ ਛੁੜੇਂਦੇ ਜਿਸ ਦਮ ਜਾਣਨ ਜਿੰਦੜੀ ਰੁਖਸਤ ਹੋਈ’

(ਗੁਲਜ਼ਾਰ ਯੂਸਫ਼)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 24, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-06-20-03-41-55, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.