ਲਾਗ–ਇਨ/ਨਵਾਂ ਖਾਤਾ |
+
-
 
ਜਿਤ

ਜਿਤ (ਅ.। ਸੰਸਕ੍ਰਿਤ ਯਤ੍ਰ। ਪੁ. ਪੰਜਾਬੀ ਜਿਤ=ਜਿਧਰ) ੧. ਜਿਧਰ। ਯਥਾ-‘ਜਿਤੁ ਹਉ ਲਾਈ’। ਤਥਾ ‘ਜਿਤ ਹਮ ਲਾਏ’।

੨. ਜਿਸ। ਯਥਾ-‘ਜਿਤੁ ਦਿਹਾੜੇ ਧਨ ਵਰੀ ’। ਜਿਸ ਦਿਨ ਜੀਵ ਰੂਪ (ਧਨ) ਇਸਤ੍ਰੀ ਨੇ ਸਰੀਰ ਵਿਚ (ਵਰੀ) ਪ੍ਰਵੇਸ਼ ਕੀਤਾ।

੩. ਜਿਸ ਕਰਕੇ। ਯਥਾ-‘ਜਿਤੁ ਭੇਟੇ ਸਾਧੂ ਕੇ ਚਰਨ’। ਯਥਾ-‘ਬਧਾ ਛੁਟਹਿ ਜਿਤੁ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 3857,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਜਿਤ

ਜਿਤ. ਸੰ. जित्. ਵਿ—ਜਿੱਤਣ ਵਾਲਾ. ਇਹ ਸ਼ਬਦ ਸਮਾਸ ਦੇ ਅੰਤ ਹੁੰਦਾ ਹੈ—ਜਿਵੇਂ—ਇੰਦ੍ਰਜਿਤ, ਸ਼ਤ੍ਰੁਜਿਤ ਆਦਿ। ੨ ਸੰ. जित. ਜਿੱਤਿਆ ਹੋਇਆ। ੩ ਸੰਗ੍ਯਾ—ਜੀਤ. ਜਿੱਤ. ਫ਼ਤੇ। ੪ ਕ੍ਰਿ. ਵਿ—ਯਤ੍ਰ. ਜਿਧਰ. ਜਿਸ ਪਾਸੇ। ੫ ਦੇਖੋ, ਜਿਤੁ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3861,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/30/2014 12:00:00 AM
ਹਵਾਲੇ/ਟਿੱਪਣੀਆਂ: noreference

ਜਿਤੇ

ਜਿਤੇ. ਕ੍ਰਿ. ਵਿ—ਜਿਤਨੇ. ਜੇਤੇ. “ਜਿਤੇ ਸਸਤ੍ਰ ਨਾਮ੗.” (ਸਨਾਮਾ) ੨ ਜਿੱਤੇ, ਫਤੇ ਕੀਤੇ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3861,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/30/2014 12:00:00 AM
ਹਵਾਲੇ/ਟਿੱਪਣੀਆਂ: noreference

ਜਿਤੈ

ਜਿਤੈ. ਕ੍ਰਿ. ਵਿ—ਜਿਧਰ. ਯਤ੍ਰ. ਜਿਸ ਪਾਸੇ। ੨ ਜਿੱਤਦਾ ਹੈ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3863,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/30/2014 12:00:00 AM
ਹਵਾਲੇ/ਟਿੱਪਣੀਆਂ: noreference

ਜਿਤੁ

ਜਿਤੁ. ਦੇਖੋ, ਜਿਤ। ੨ ਕ੍ਰਿ. ਵਿ—ਜਬਕਿ. “ਜਿਤੁ ਕੀਤਾ ਪਾਈਐ ਆਪਣਾ ਸਾ ਘਾਲ ਬੁਰੀ ਕਿਉ ਘਾਲੀਐ?” (ਵਾਰ ਆਸਾ) ੩ ਜਿਧਰ. ਜਿਸ ਪਾਸੇ. “ਜਿਤੁ ਕੋ ਲਾਇਆ ਤਿਤੁ ਹੀ ਲਾਗਾ.” (ਆਸਾ ਕਬੀਰ) ੪ ਜਿੱਥੇ. ਜਹਾਂ. “ਵਿਸਰਹਿ ਨਾਹੀ ਜਿਤੁ ਤੂ ਕਬਹੂ ਸੋ ਥਾਨੁ ਤੇਰਾ ਕੇਹਾ?” (ਸੂਹੀ ਮ: ੫) ੫ ਜਿਸ ਤੋਂ. ਜਿਸ ਸੇ. “ਬਧਾ ਛੁਟਹਿ ਜਿਤੁ.” (ਸ੍ਰੀ ਮ: ੧ ਪਹਰੇ) ੬ ਸਰਵ—ਜਿਸ. “ਜਿਤੁ ਦਿਹਾੜੇ ਧਨ ਵਰੀ.” (ਸ. ਫਰੀਦ) “ਜਿਤੁ ਸੇਵਿਐ ਸੁਖ ਹੋਇ ਘਨਾ.” (ਬਿਲਾ ਮ: ੫)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3863,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/30/2014 12:00:00 AM
ਹਵਾਲੇ/ਟਿੱਪਣੀਆਂ: noreference

ਜਿਤੋ

ਜਿਤੋ. ਕ੍ਰਿ. ਵਿ—ਜਿਤਨਾ. ਯਾਵਤ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3864,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/30/2014 12:00:00 AM
ਹਵਾਲੇ/ਟਿੱਪਣੀਆਂ: noreference

ਜਿੱਤ

ਜਿੱਤ [ਨਾਂਇ] ਦੂਜੇ ਨੂੰ ਹਰਾਉਣ ਦਾ ਭਾਵ, ਫ਼ਤਿਹ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3952,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ