ਲਾਗ–ਇਨ/ਨਵਾਂ ਖਾਤਾ |
+
-
 
ਜੀਨ

ਜੀਨ (ਸੰ.। ਫ਼ਾਰਸੀ ਜ਼ੀਨ) ਘੋੜੇ ਦੀ ਕਾਠੀ। ਯਥਾ-‘ਤਿਨ ਕੇ ਤੁਰੇ ਜੀਨ ਖੁਰਗੀਰ ਸਭਿ ਪਵਿਤੁ ਹਹਿ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 565,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਜੀਨੁ

ਜੀਨੁ. ਦੇਖੋ, ਜੀਨ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 571,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/30/2014 12:00:00 AM
ਹਵਾਲੇ/ਟਿੱਪਣੀਆਂ: noreference

ਜੀਨ

ਜੀਨ [ਨਾਂਇ] ਘੋੜੇ ਦੀ ਕਾਠੀ , ਚਮੜੇ ਦਾ ਥੈਲਾ; ਇੱਕ ਮੋਟਾ ਕੱਪੜਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 674,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ