ਜੀਵ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੀਵ [ ਨਾਂਪੁ ] ਪ੍ਰਾਣੀ , ਜੰਤੂ , ਜਾਨਵਰ; ਜਿੰਦ , ਜਾਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2634, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜੀਵ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੀਵ. ਸੰ. ਸੰਗ੍ਯਾ— ਜੀਵਾਤਮਾ. “ ਈਸ੍ਵਰ ਜੀਵ ਏਕ ਇਮ ਜਾਨਹੁ.” ( ਗੁਪ੍ਰਸੂ ) ਦੇਖੋ , ਆਤਮਾ । ੨ ਪ੍ਰਾਣੀ. “ ਜੀਵ ਜਿਤੇ ਜਲ ਮੈ ਥਲ ਮੈ.” ( ਅਕਾਲ ) ੩ ਵ੍ਰਿਹਸਪਤਿ. ਦੇਵਗੁਰੂ । ੪ ਚੰਦ੍ਰਮਾ । ੫ ਵਿ੄ਨੁ । ੬ ਜਲ. “ ਜੀਵ ਗਯੋ ਘਟ ਮੇਘਨ ਕੋ.” ( ਕ੍ਰਿਸਨਾਵ ) ੭ ਦਿਲ. ਮਨ. “ ਪਿਤ ਪਰਮੇਸੁਰ ਜਾਨਹਿ ਜੀਵ.” ( ਗੁਪ੍ਰਸੂ ) ੮ जीव्. ਧਾ— ਜਿਉਣਾ , ਉਪਜੀਵਿਕਾ ਲਈ ਕਮਾਉਣਾ , ਸੁਖ ਨਾਲ ਰਹਿਣਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2370, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜੀਵ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਜੀਵ : ਵੇਖੋ ‘ ਜੀਵਾਤਮਾ ’ ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2340, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-09, ਹਵਾਲੇ/ਟਿੱਪਣੀਆਂ: no

ਜੀਵ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਜੀਵ ( ਸੰ. । ਸੰਸਕ੍ਰਿਤ ) ਮਨ , ਜਾਨ , ਜਿੰਦ , ਰੂਹ , ਜੀਵਾਤਮਾ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2340, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.