ਲਾਗ–ਇਨ/ਨਵਾਂ ਖਾਤਾ |
+
-
 
ਜਟ

ਜਟ ਦੇਖੋ , ‘ਜਟੁ

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 7375,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਜਟੁ

ਜਟੁ (ਸੰ.। ਸੰਸਕ੍ਰਿਤ ਜਟ) ਜੂੜਾ। ੨. ਇਕ ਕੌਮ ਹੈ ਜੋ ਖੇਤੀ ਦਾ ਕੰਮ ਕਰਦੀ ਹੈ*। ਯਥਾ-‘ਧੰਨਾ ਜਟੁ ਬਾਲਮੀਕੁ ਬਟਵਾਰਾ’।

੩. ਭਾਵ ਰਾਹਕ, ਕਿਰਸਾਣ। ਯਥਾ-‘ਕਿਕਰਿ ਬੀਜੈ ਜਟੁ’।

----------

* ਪੰਜਾਬ ਸਿੰਧ ਪੂਰਬ ਵਿਚ ਪਿੰਡਾਂ ਦੀ ਵਸੋਂ ਬਾਹਲੀ ਇਹਨਾਂ ਦੀ ਹੈ। ਪਛਮੀ ਪੰਜਾਬ ਦੇ ਜੱਟ ਮੁਸਲਮਾਨ ਹੋ ਚੁਕੇ ਹਨ, ਬਾਕੀ ਪੰਜਾਬ ਦੇ ਬਹੁਤੇ ਸਿਖ ਹਨ। ਪੂਰਬੀ ਪੰਜਾਬ ਦੇ ਮਾਲਵੇ ਤੋਂ ਅੱਗੇ ਅਕਸਰ ਹਿੰਦੂ ਹਨ, ਪੌਰਾਣਕ ਲੋਕ ਇਨ੍ਹਾਂ ਨੂੰ ਸ਼ਿਵ ਦੀਆਂ ਜਟਾਂ ਤੋਂ ਉਪਜੇ ਦਸਦੇ ਹਨ। ਰਾਜਪੂਤਾਂ ਦੀਆਂ ੩੬ ਵੰਸ਼ਾਂ ਵਿਚ ਜੱਟ ਬੀ ਗਿਣੇ ਹਨ। ਅਜ ਕਲ ਇਹ ਸੰਭਾਵਨਾ ਬੀ ਕਰਦੇ ਹਨ ਕਿ ਇਹ ਪੱਛੋਂ ਤੋਂ ਆਏ ਹਨ ਤੇ ਗਿਟਿ ਯਾ ਜਿਟਿ ਤੇ ਅਸਿਰਯਨ ਲੋਕਾਂ ਤੋਂ ਇਨ੍ਹਾਂ ਦਾ ਅਸਲਾ ਹੈ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 7375,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਜੁਟੁ

ਜੁਟੁ (ਕ੍ਰਿ.। ਪੰਜਾਬੀ ਜੁਟਨਾ) ਜੁੜ। ਯਥਾ-‘ਨਾਮੈ ਸੰਗਿ ਜੁਟੁ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 7375,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਜੂਟ

ਜੂਟ ਸੰਸਕ੍ਰਿਤ ਜੂਟ:। ਅਣਵਾਹੇ ਤੇ ਉਲਝੇ ਹੋਏ ਕੇਸ- ਜਟਾ ਜੂਟ ਭੇਖ ਕੀਏ ਫਿਰਤ ਉਦਾਸ ਕਉ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 7375,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਜਟੁ

ਜਟੁ. ਦੇਖੋ, ਜੱਟ. “ਧੰਨਾ ਜਟੁ ਬਾਲਮੀਕੁ ਬਟਵਾਰਾ, ਗੁਰਮੁਖਿ ਪਾਰਿਪਇਆ.” (ਮਾਰੂ ਮ: ੪)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7377,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/30/2014 12:00:00 AM
ਹਵਾਲੇ/ਟਿੱਪਣੀਆਂ: noreference

ਜੂਟ

ਜੂਟ. ਸੰ. ਸੰਗ੍ਯਾ—ਜੂੜਾ. “ਸੀਸ ਜਟਾਨ ਕੇ ਜੂਟ ਸੁਹਾਏ.” (ਵਿਚਿਤ੍ਰ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7377,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/30/2014 12:00:00 AM
ਹਵਾਲੇ/ਟਿੱਪਣੀਆਂ: noreference

ਜੁਟੁ

ਜੁਟੁ. ਦੇਖੋ, ਜੁਟ। ੨ ਮੇਲ. ਸੰਬੰਧ. “ਨਾਮੈ ਸੰਗਿ ਜੁਟੁ.” (ਮ: ੫ ਗਉ ਵਾਰ ੧)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7378,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/30/2014 12:00:00 AM
ਹਵਾਲੇ/ਟਿੱਪਣੀਆਂ: noreference

ਜੋਟ

ਜੋਟ ਸੰ. ਯੋਟਕ. ਸੰਗ੍ਯਾ—ਜੋੜਾ. ਜੋੜੀ । ੨ ਸਾਥੀ. ਸੰਗੀ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7379,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/30/2014 12:00:00 AM
ਹਵਾਲੇ/ਟਿੱਪਣੀਆਂ: noreference

ਜੁਟ

ਜੁਟ. ਜੁੱਟ. ਜੋੜਾ. ਦੋ ਦਾ ਇਕੱਠ. ਯੁਕ੍ਤ। ੨ ਦੇਖੋ, ਜੁਟੁ ੨.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7379,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/30/2014 12:00:00 AM
ਹਵਾਲੇ/ਟਿੱਪਣੀਆਂ: noreference

ਜੱਟੂ

ਜੱਟੂ. ਤਿਵਾੜੀ ਬ੍ਰਾਹਮਣ , ਜੋ ਗੁਰੂ ਅਰਜਨਦੇਵ ਦਾ ਸਿੱਖ ਹੋਇਆ। ੨ ਚੱਢਾ ਗੋਤ ਦਾ ਇੱਕ ਪ੍ਰੇਮੀ, ਜੋ ਪੰਜਵੇਂ ਸਤਿਗੁਰੂ ਦਾ ਸਿੱਖ ਹੋਇਆ। ੩ ਭੀਵਾ ਗੋਤ ਦਾ ਗੁਰੂ ਅਰਜਨਦੇਵ ਸ੍ਵਾਮੀ ਦਾ ਸਿੱਖ। ੪ ਭੰਡਾਰੀ ਗੋਤ ਦਾ ਸ਼ਾਹਦਰਾ ਨਿਵਾਸੀ ਪੰਜਵੇਂ ਸਤਿਗੁਰੂ ਦਾ ਸਿੱਖ। ੫ ਜੌਨਪੁਰ ਨਿਵਾਸੀ ਇੱਕ ਤਪਾ , ਜੋ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਸੇਵਕ ਹੋਇਆ। ੬ ਛੀਵੇਂ ਸਤਿਗੁਰੂ ਦਾ ਇੱਕ ਯੋਧਾ ਸਿੱਖ।

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7381,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/30/2014 12:00:00 AM
ਹਵਾਲੇ/ਟਿੱਪਣੀਆਂ: noreference

ਜਟ

ਜਟ. ਦੇਖੋ, ਜਟਾ. “ਤਟ ਨ ਖਟ ਨ ਜਟ ਨ ਹੋਮ ਨ.” (ਕਾਨ ਮ: ੫) ਨਾ ਤੀਰਥਾਂ ਦੇ ਕਿਨਾਰੇ ਨਿਵਾਸ, ਨਾ ਖਟਕਰਮ, ਨਾ ਜਟਾ ਧਾਰਣ, ਨਾ ਹੋਮਕਰਨ। ੨ ਦੇਖੋ, ਜਟੁ ਅਤੇ ਜੱਟ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7383,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/30/2014 12:00:00 AM
ਹਵਾਲੇ/ਟਿੱਪਣੀਆਂ: noreference

ਜੱਟ

ਜੱਟ. ਇੱਕ ਜਾਤਿ, ਜੋ ਕਿਤਨਿਆਂ ਦੇ ਖ਼ਯਾਲ ਅਨੁਸਾਰ ਰਾਜਪੂਤਾਂ ਦੀ ਸ਼ਾਖ਼ ਹੈ. ਜੱਟ, ਹਿੰਦ ਵਿੱਚ ਮੱਧ ਏਸ਼ੀਆ ਤੋਂ ਆਕੇ ਪੱਛਮੀ ਹਿੰਦੁਸਤਾਨ ਵਿੱਚ ਆਬਾਦ ਹੋਏ ਸਨ. ਕਰਨਲ ਟਾਡ ਨੇ ਜੱਟਾਂ ਨੂੰ ਯਦੁਵੰਸ਼ੀ ਦੱਸਿਆ ਹੈ. ਇਤਿਹਾਸਕਾਰਾਂ ਨੇ ਇਸੇ ਜਾਤਿ ਦੇ ਨਾਮ Jit—Jute—Getae ਆਦਿ ਲਿਖੇ ਹਨ. ਇਸ ਜਾਤਿ ਦੇ ਬਹੁਤ ਲੋਕ ਖੇਤੀ ਦਾ ਕੰਮ ਕਰਦੇ ਹਨ. ਫ਼ੌਜੀ ਕੰਮ ਲਈ ਭੀ ਇਹ ਬਹੁਤ ਪ੍ਰਸਿੱਧ ਹਨ. ਜੱਟ ਕੱਦਾਵਰ, ਸੁਡੌਲ, ਬਲਵਾਨ, ਨਿ੄ਕਪਟ, ਸ੍ਵਾਮੀ ਦੇ ਭਗਤ ਅਤੇ ਉਦਾਰ ਹੁੰਦੇ ਹਨ.1 

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7390,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/30/2014 12:00:00 AM
ਹਵਾਲੇ/ਟਿੱਪਣੀਆਂ: noreference

ਜੈੱਟ

ਜੈੱਟ [ਨਾਂਇ] ਪਾਣੀ/ਗੈਸ ਆਦਿ ਦੀ ਤਤੀਹਰੀ, ਇੱਕ ਨਿੱਕੀ ਜਿਹੀ ਮੋਰੀ ਵਿੱਚੋਂ ਨਿਕਲ਼ਦੀ ਪਾਣੀ ਜਾਂ ਗੈਸ ਆਦਿ ਦੀ ਤੇਜ਼ ਧਾਰ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7410,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਜੈੱਟ

Jet (ਜੈੱਟ) ਜੈੱਟ: ਕਾਲੇ ਲਿਗਨਾਇਟ (lignite) ਦੀ ਅਤਿਅੰਤ ਠੋਸ ਬਣਤਰ, ਜਿਸ ਦਾ ਪ੍ਰਯੋਗ ਗਹਿਣਿਆਂ ਵਿਚ ਕੀਤਾ ਜਾਂਦਾ ਹੈ ਕਿਉਂਕਿ ਇਸ ਤੇ ਉਕਰਿਆ ਅਤੇ ਪੋਲਿਸ਼ ਵੀ ਕੀਤਾ ਜਾ ਸਕਦਾ ਹੈ।

ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,     ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7414,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/29/2014 12:00:00 AM
ਹਵਾਲੇ/ਟਿੱਪਣੀਆਂ: noreference

ਜੋਟੇ

ਜੋਟੇ (ਨਾਂ, ਪੁ, ਬ) ਇੱਕ ਦੂਜੀ ਤੋਂ ਵਿਰੋਧੀ ਰੁਖ਼ ਰੱਖੀਆਂ ਦੋ ਦੋ ਪੂਣੀਆਂ ਦੇ ਜੁੱਟ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7423,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਜੁੱਟ

ਜੁੱਟ [ਨਾਂਪੁ] ਜੋੜਾ , ਇਕੱਠੇ ਹੋਣ ਦਾ ਭਾਵ, ਸਮੂਹ , ਝੁੰਡ , ਇਕੱਠ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7511,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਜੁੱਟ

ਜੁੱਟ (ਨਾਂ,ਪੁ) 1 ਅੱਥਰੇ ਪਸ਼ੂ ਨੂੰ ਸੀਲ ਪਸ਼ੂ ਨਾਲ ਗਲ਼ ਵਿੱਚ ਰੱਸਾ ਪਾ ਕੇ ਨਰੜਿਆ ਜੋੜਾ; ਇੱਕ ਤੋਂ ਵਧੇਰੇ ਪਸ਼ੂਆਂ ਦਾ ਇੱਕ ਦੂਜੇ ਦੇ ਗਲ਼ ਵਿੱਚ ਸਾਂਝਾ ਰੱਸਾ ਪਾ ਕੇ ਨਰੜਿਆ ਸਮੂਹ 2 ਇੱਜੜ ਵਿੱਚ ਚਰਦੇ ਸਮੇਂ ਮੇਮਣੇ ਨੂੰ ਦੁੱਧ ਪੀਣ ਤੋਂ ਰੋਕਣ ਲਈ ਬੱਕਰੀ ਦੇ ਥਣ ਨੂੰ ਗੋਹੇ ਨਾਲ ਲਬੇੜ ਕੇ ਬੰਨ੍ਹੀ ਲੀਰ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7517,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਜੱਟ

ਜੱਟ [ਨਾਂਪੁ] ਭਾਰਤ ਵਿੱਚ ਖੇਤੀ-ਬਾੜੀ ਕਰਨ ਵਾਲ਼ੀ ਇੱਕ ਪ੍ਰਸਿੱਧ ਜਾਤੀ; ਜ਼ਿਮੀਂਦਾਰ, ਕਿਸਾਨ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7532,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਜੱਟ

ਜੱਟ (ਨਾਂ,ਪੁ) 1 ਕਿਰਸਾਣ 2 ਇੱਕ ਸਿੰਗੜ ਵਾਲਾ ਜਟਕਾ ਸੰਦ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7538,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ