ਲਾਗ–ਇਨ/ਨਵਾਂ ਖਾਤਾ |
+
-
 
ਜੋਬਨ

ਜੋਬਨ (ਸੰ.। ਸੰਸਕ੍ਰਿਤ ਯੋਬਨ) ਜੁਵਾ ਅਵਸਥਾ।

ਦੇਖੋ, ‘ਜੋਬਨੁ ਬਾਲਾ

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1229,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਜੌਬਨ

ਜੌਬਨ ਸੰਸਕ੍ਰਿਤ ਯੋਵਨਮੑ। ਜਵਾਨੀ- ਜੌਬਨ ਬਹਿਕ੍ਰਮ ਕਨਿਕ ਕੁੰਡਲਹ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1229,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਜੌਬਨ

ਜੌਬਨ. ਸੰਗ੍ਯਾ—ਯੌਵਨ. “ਜੌਬਨ ਬਹਿਕ੍ਰਮ ਕਨਿਕ ਕੁੰਡਲਹ.” (ਸਹਸ ਮ: ੫)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1233,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/30/2014 12:00:00 AM
ਹਵਾਲੇ/ਟਿੱਪਣੀਆਂ: noreference

ਜੋਬਨੁ

ਜੋਬਨੁ. ਦੇਖੋ, ਜੋਬਨ. “ਜੋਬਨੁ ਘਟੈ ਜਰੂਆ ਜਿਣੈ.” (ਸ੍ਰੀ ਮ: ੧ ਪਹਰੇ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1234,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/30/2014 12:00:00 AM
ਹਵਾਲੇ/ਟਿੱਪਣੀਆਂ: noreference

ਜੁਬਨ

ਜੁਬਨ. ਦੇਖੋ, ਜੁਬਣ.

ਜੋਬਨ. ਸੰ. ਯੌਵਨ. ਸੰਗ੍ਯਾ—ਯੁਵਾ ਅਵਸਥਾ. ਜਵਾਨੀ. “ਜੋਬਨ ਧਨ ਪ੍ਰਭੁਤਾ ਕੈ ਮਦ ਮੈ ਅਹਿ ਨਿਸਿ ਰਹੈ ਦਿਵਾਨਾ.” (ਧਨਾ ਮ: ੯)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1245,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/30/2014 12:00:00 AM
ਹਵਾਲੇ/ਟਿੱਪਣੀਆਂ: noreference

ਜੋਬਨ

ਜੋਬਨ [ਨਾਂਪੁ] ਜਵਾਨੀ ਦੀ ਸਿਖ਼ਰ , ਖ਼ੂਬਸੂਰਤ ਸਰੀਰ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1366,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਜੋਬਨ

ਜੋਬਨ (ਨਾਂ,ਪੁ) ਭਰ ਜਵਾਨੀ ਦੀ ਅਵਸਥਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1369,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ