ਜੰਡ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੰਡ ( ਨਾਂ , ਪੁ ) ਰੋਹੀ ਵਿੱਚ ਉੱਗਣ ਵਾਲਾ ਜੰਗਲੀ ਰੁੱਖ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8683, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਜੁੰਡੇ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੁੰਡੇ ( ਨਾਂ , ਪੁ ) ਮੌਰਾਂ ਤੱਕ ਵਧੇ ਹੋਏ ਵਾਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8611, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਜੂੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੂੜ ( ਨਾਂ , ਪੁ ) ਨੱਸਣ ਭੱਜਣ ਤੋਂ ਰੋਕਣ ਲਈ ਪਸ਼ੂ ਦੀਆਂ ਅਗਲੀਆਂ ਦੋਹਾਂ ਲੱਤਾਂ ਨੂੰ ਪਾਇਆ ਰੱਸਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8621, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਜੌੜੇ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੌੜੇ ( ਨਾਂ , ਪੁ ) ਇੱਕੋ ਸਮੇਂ ਇੱਕ ਮਾਂ ਦੇ ਪੇਟੋਂ ਪੈਦਾ ਹੋਏ ਦੋ ਬੱਚੇ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8614, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਜੰਡ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੰਡ [ ਨਾਂਪੁ ] ਇੱਕ ਦਰਖ਼ਤ ਦਾ ਨਾਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8765, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜੁੰਡੇ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੁੰਡੇ [ ਨਾਂਪੁਬਵ ] ਵਾਲ਼ , ਖਿਲਰੇ ਵਾਲ਼


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8697, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜੂੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੂੜ [ ਨਾਂਪੁ ] ਪਸ਼ੂ ਦੀਆਂ ਲੱਤਾਂ ਨੂੰ ਰੱਸੇ ਨਾਲ਼ ਕੱਸ ਕੇ ਬੰਨਣ ਦਾ ਭਾਵ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8707, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜੇਡ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੇਡ [ ਵਿਸ਼ੇ ] ਜਿੱਡਾ , ਜਿੰਨਾ , ਜਿਤਨਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8694, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜੋੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੋੜ [ ਨਾਂਪੁ ] ਮੇਲਾ , ਸੰਗ , ਏਕਾ , ਸਾਂਝ; ਗੰਢ , ਟਾਂਕਾ; ਸੰਬੰਧ , ਰਿਸ਼ਤਾ , ਨਾਤਾ , ਸਾਕ; ਜਮ੍ਹਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8855, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜਡ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਡ. ਸੰ. जड्. ਧਾ— ਜਮਜਾਣਾ , ਇਕੱਠਾ ਹੋਣਾ । ੨ ਗਡਣਾ. ਦੇਖੋ , ਜੜਨਾ. “ ਜਿਹ ਕੇ ਮਨ ਮੈ ਜਰਰਾਕੁ ਜਡੈ.” ( ਕ੍ਰਿਸਨਾਵ ) ੩ ਸੰ. जड. ਵਿ— ਅਚੇਤਨ. ਜੜ੍ਹ । ੪ ਮੰਦਬੁੱਧਿ. ਮੂਰਖ । ੫ ਸੰਗ੍ਯਾ— ਜਲ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8526, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜੜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੜ. ਸੰ. ਜਡ਼ ਵਿ— ਅਚੇਤਨ । ੨ ਮੂਰਖ. ਜੜ੍ਹ. “ ਜੜ ਬਾਮਨ ਇਨ ਰਸਨ ਕੋ ਜਾਨੈ ਕਹਾਂ ਉਪਾਇ.” ( ਕ੍ਰਿਸਨਾਵ ) ੩ ਜੜ. ਮੂਲ ੪ ਨਿਉਂ ਬੁਨਿਯਾਦ । ੫ ਦੇਖੋ , ਜੜਨਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8525, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜੂੜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੂੜ. ਸੰਗ੍ਯਾ— ਉਹ ਰੱਸਾ ਜਿਸ ਨਾਲ ਜੂੜੀਏ. ਜਕੜਬੰਦ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8527, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜੇਡ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੇਡ ਕ੍ਰਿ. ਵਿ— ਜਿਤਨਾ ਵਡਾ. ਜੇਵਡ. ਸਿੰਧੀ— ਜੇਡੋ. “ ਖਾਕੂ ਜੇਡੁ ਨ ਕੋਇ.” ( ਸ. ਫਰੀਦ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8521, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜੇਡੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੇਡੁ ਕ੍ਰਿ. ਵਿ— ਜਿਤਨਾ ਵਡਾ. ਜੇਵਡ. ਸਿੰਧੀ— ਜੇਡੋ. “ ਖਾਕੂ ਜੇਡੁ ਨ ਕੋਇ.” ( ਸ. ਫਰੀਦ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8521, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜੇਡੋ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੇਡੋ. ਦੇਖੋ , ਜੇਡੁ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8526, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜੋੜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੋੜ. ਸੰਗ੍ਯਾ— ਅੰਗਾਂ ( ਅੰਕਾਂ ) ਦਾ ਯੋਗ. ਮੀਜ਼ਾਨ । ੨ ਗੱਠ. ਗੰਢ. ਟਾਂਕਾ । ੩ ਸ਼ਰੀਰ ਦੀ ਸੰਧਿ. ਗੋਡਾ , ਕੂਹਣੀ ਆਦਿ ਸਥਾਨ. Joints । ੪ ਤੁਲਨਾ. ਬਰਾਬਰੀ । ੫ ਦਾਉ. ਪੇਂਚ । ੬ ਇਕੱਠ. ਜੁੜਨ ( ਇਕੱਠੇ ਹੋਣ ) ਦਾ ਭਾਵ. “ ਜੋੜ ਕਰਹੁ ਪਰਬਨ ਕੇ ਮਾਹਿ.” ( ਗੁਪ੍ਰਸੂ ) ੭ ਦੇਖੋ , ਜੋੜਨਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8546, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜੋੜੂ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੋੜੂ. ਵਿ— ਜੋੜਨ ਵਾਲਾ । ੨ ਸੰਗ੍ਯਾ— ਕੰਜੂਸ. ਕ੍ਰਿਪਣ. ਜੋ ਖਰਚਦਾ ਕਦੇ ਨਹੀਂ , ਜੋੜਦਾ ਹੀ ਰਹਿਦਾ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8526, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜੰਡ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੰਡ. ਸੰਗ੍ਯਾ— ਇੱਕ ਜੰਗਲੀ ਬਿਰਛ , ਜਿਸ ਦੀਆਂ ਫਲੀਆਂ ਦਾ ਅਚਾਰ ਪੈਂਦਾ ਹੈ , ਅਤੇ ਪੱਕੀਆਂ ਹੋਈਆਂ ਮਿੱਠੀਆਂ ਹੁੰਦੀਆਂ ਹਨ. ਮਾਲਵੇ ਵਿੱਚ ਇਸ ਦੀਆਂ ਕੱਚੀਆਂ ਫਲੀਆਂ ਦਾ ਰਾਇਤਾ ਪੇਚਿਸ਼ ( ਮਰੋੜੇ ) ਲਈ ਬਹੁਤ ਗੁਣਕਾਰੀ ਮੰਨਿਆ ਗਿਆ ਹੈ. ਸੰ. ਸ਼ਮੀ. L. Prosopis Spicigera.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8530, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜੜ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਜੜ ( ਸੰ. । ਸੰਸਕ੍ਰਿਤ ਜਟ ) ਬ੍ਰਿਛ ਆਦਿ ਦਾ ਮੂਲ , ਜੜ੍ਹ । ਯਥਾ-‘ ਪਹਿਲੋ ਦੇ ਜੜ ਅੰਦਰਿ ਜੰਮੈ’ ।

੨. ( ਸੰਸਕ੍ਰਿਤ ਜੜ ) ਜਿਸ ਵਿਚ ਚੇਤਨਤਾ ਨਾ ਹੋਵੇ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8496, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਜੁੜੇ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਜੁੜੇ ਸੰਸਕ੍ਰਿਤ ਯੋਜਿਤ । ਪ੍ਰਾਕ੍ਰਿਤ ਜੋਡਿਅ । ਸੰਮਿਲਿਤ ਹੋਏ , ਮਿਲੇ ਹੋਏ , ਸੰਬੰਧਿਤ ਹੋਏ , ਜੁੜਨਾ , ਇਕਠੇ ਹੋਏ , ਮਿਲੇ- ਜੁੜਿ ਜੁੜਿ ਵਿਛੁੜੇ ਵਿਛੁੜਿ ਜੁੜੇ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8496, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਜੇਡੁ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਜੇਡੁ ਜਿਤਨਾ ਵਡਾ , ਜਿਡਾ- ਫਰੀਦਾ ਖਾਕੁ ਨ ਨਿੰਦੀਐ ਖਾਕੂ ਜੇਡੁ ਨ ਕੋਇ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8496, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਜੇਡ ਸਰੋਤ : ਪੰਜਾਬੀ ਵਿਸ਼ਵ ਕੋਸ਼–ਜਿਲਦ ਦਸਵੀਂ, ਭਾਸ਼ਾ ਵਿਭਾਗ ਪੰਜਾਬ

ਜੇਡ : ਜੇਡ ਸ਼ਬਦ ਦੀ ਵਰਤੋਂ ਆਮ ਕਰਕੇ ਉਨ੍ਹਾਂ ਭਿੰਨ-ਭਿੰਨ ਕਿਸਮ ਦੇ ਖਣਿਜਾਂ ਲਈ ਕੀਤੀ ਜਾਂਦੀ ਹੈ ਜਿਹੜੇ ਮਜ਼ਬੂਤ , ਸਖ਼ਤ ਅਤੇ ਬਾਰੀਕ ਦਾਣੇਦਾਰ ਹੁੰਦੇ ਹਨ ਅਤੇ ਜਿਨ੍ਹਾਂ ਦਾ ਰੰਗ ਪੂਰਨ ਤੌਰ ਤੇ ਚਿੱਟੇ , ਸਾਫ਼ ਹਰੇ ਜ਼ਮੁਰਦ ਤੋਂ ਲੈ ਕੇ ਗੂੜ੍ਹੇ ਕਾਲੇ ਹਰੇ ਤੱਕ ਹੋ ਸਕਦਾ ਹੈ । ਸੁਹਾਵਣੇ ਰੰਗ ਅਤੇ ਬਹੁਤ ਜ਼ਿਆਦਾ ਮਜ਼ਬੂਤੀ ਕਾਰਨ ਜੇਡ ਦੀ ਵਰਤੋ ਵਧੇਰੇ ਕਰਕੇ ਪੁਰਾਤਨ ਅਤੇ ਅਜੋਕੇ ਯੁੱਗ ਵਿਚ ਜੌਹਰੀ ਪੱਥਰ ਦੇ ਤੌਰ ਤੇ ਅਤੇ ਛੋਟੀਆਂ ਸਜਾਵਟੀ ਮੂਰਤੀਆਂ ਤਰਾਸ਼ਣ ਲਈ ਕੀਤੀ ਜਾਂਦੀ ਹੈ । ਵਧੇਰੇ ਜੇਡ , ਜੇਡਾਈਟ ਜਾਂ ਨੈੱਫ਼ਰਾਈਟ ਵਿਚੋਂ ਕਿਸੇ ਇਕ ਖਣਿਜ ਦੇ ਬਣੇ ਹੁੰਦੇ ਹਨ ।

                  ਜੇਡਾਈਟ– – ਇਹ ਇਕ ਪਾਇਰਾਕਸੀਨ ਹੈ , ਜਿਸ ਦਾ ਫ਼ਾਰਮੂਲਾ ( Na 2 O. Al 2 O 3 .4SiO 2 ) ਹੈ । ਇਹ ਕੁਦਰਤ ਵਿਚ ਧਰਤੀ ਦੇ ਪੇਪੜੀ ਹੇਠ ਲਗਭਗ 32 ਕਿ. ਮੀ. ਤੋਂ ਲੈ ਕੇ 48 ਕਿ. ਮੀ. ਡੂੰਘਾਈ ਤੱਕ ਉੱਚ ਦਬਾਉ ਉੱਤੇ ਬਣਦਾ ਹੈ । ਪ੍ਰਯੋਗਸ਼ਾਲਾ ਵਿਚ ਇਸ ਦਾ ਸੰਸ਼ਲੇਸ਼ਣ ਕਰਨ ਲਈ ਅਰਲੈਸਾਈਟ ( Na 2 Al 2 O 3 .4SiO 2 O ) ਖਣਿਜ ਨੂੰ 15 , 000 ਵਾਯੂਮੰਡਲ ਦਬਾਉ ਤੇ 400° -800° ਸੈਂ. ਤੱਕ ਗਰਮ ਕਰਨਾ ਪੈਂਦਾ ਹੈ । ਇਸ ਤਰ੍ਹਾਂ ਜੇਡਾਈਟ ਅਤੇ ਪਾਣੀ ਉਤਪੰਨ ਹੁੰਦੇ ਹਨ । ਸਾਧਾਰਣ ਫ਼ਲੈੱਸਪਾਰ ਐਲਬਾਈਟ ( Na 2 O.Al 2 O 3 .6SiO 2 ) ਨੂੰ ਜੇਡਾਈਟ ਅਤੇ ਕੁਆਰਟਜ਼ ਦੇ ਮਿਸ਼ਰਣ ਵਿਚ ਬਦਲਣ ਲਈ ਇਸ ਨੂੰ 15 , 000– 20 , 000 ਵਾਯੂ ਮੰਡਲ ਦਬਾਉ ਹੇਠ 500° – 800° ਸੈਂ. ਤਾਪਮਾਨ ਉੱਤੇ ਗਰਮ ਕਰਨਾ ਪੈਂਦਾ ਹੈ । ਜੇਡਾਈਟ ਇਕ ਦੁਰਲੱਭ ਖਣਿਜ ਹੈ ਕਿਉਂਕਿ ਇੰਨੇ ਦਬਾਉ ਅਤੇ ਤਾਪਮਾਨ ਤੱਕ ਚਟਾਨਾਂ ਘੱਟ ਹੀ ਧਰਤੀ ਦੀ ਸਤ੍ਹਾ ਉੱਤੇ ਮਿਲਦੀਆਂ ਹਨ । ਇਸ ਦੀ ਹੋਂਦ ਤੋਂ ਮੁਢਲੇ ਡੂੰਘੇ ਦੱਬੇ ਹੋਏ ਖੇਤਰਾਂ ਦੀ ਉੱਥਾਨ ਅਤੇ ਭੋਂ ਖੋਰ ਦੀ ਵੱਡੀ ਮਾਤਰਾ ਦਾ ਸੰਕੇਤ ਮਿਲਦਾ ਹੈ । ਇਸ ਖਣਿਜ਼ ਵਿਚ ਆਮ ਕਰਕੇ ਕੈਲਸ਼ੀਅਮ , ਮੈਗਨੀਸ਼ੀਅਮ ਅਤੇ ਆਇਰਨ ਆੱਕਸਾਈਡ ਵਰਗੀਆਂ ਅਸ਼ੁੱਧੀਆਂ ਹੁੰਦੀਆਂ ਹਨ ਅਤੇ ਜੇਡਾਈਟ ਦੇ ਭਿੰਨ-ਭਿੰਨ ਨਮੂਨਿਆਂ ਵਿਚ ਰੰਗ ਦਾ ਜ਼ਿਆਦਾ ਫ਼ਰਕ ਇਨ੍ਹਾਂ ਅਸ਼ੁੱਧੀਆਂ ਕਾਰਨ ਹੀ ਹੁੰਦਾ ਹੈ ।

                  ਨੈੱਫ਼ਰਾਈਟ– – ਜੇਡ ਕੁਲ ਦਾ ਦੁਸਰਾ ਖਣਿਜ ਨੈੱਫ਼ਰਾਈਟ ਭਾਵੇਂ ਬਾਹਰੋ ਜੇਡਾਈਟ ਨਾਲ ਮਿਲਦਾ ਜੁਲਦਾ ਹੈ ਪਰੰਤੂ ਮੂਲ ਅਤੇ ਰਚਨਾ ਵਿਚ ਇਸ ਨਾਲੋਂ ਬਿਲਕੁਲ ਭਿੰਨ ਹੈ । ਇਹ ਇਕ ਐਫ਼ੀਬੋਲ ਹੈ ਜਿਸ ਦੀ ਰਚਨਾ ਟਰੈਮੋਲਾਈਟ ਖਣਿਜ ਤੋਂ ਐਕਟਿਨੋਲਾਈਟ ਖਣਿਜ ਤੱਕ ਹੋ ਸਕਦੀ ਹੈ । ਟਰੈਮੋਲਾਈਟ ਦੀ ਰਚਨਾ ( 2CaO.5MgO.8SiO 2 .2H 2 O ) ਹੈ । ਐਕਾਟਿਨੋਲਾਈਟ ਵਿਚ MgO ਦੀ ਥਾਂ 50% FeO ਅਣੂ ਹੁੰਦਾ ਹੈ । ਨੈੱਫ਼ਰਾਈਟ ਦਾ ਰੰਗ ਬਿਲਕੁ ਚਿੱਟੇ ਤੋਂ ਲੈ ਕੇ ਖਣਿਜ ਵਿਚ ਲੋਹੇ ਦੀ ਮਾਤਰਾ ਤੇ ਅਧਾਰਿਤ ਗੂੜ੍ਹਾ ਕਾਲਾ-ਹਰਾ ਹੋ ਸਕਦਾ ਹੈ ।

                  ਹ. ਪੁ.– – ਐਨ. ਬ੍ਰਿ. 12 : 840


ਲੇਖਕ : ਭਾਸ਼ਾ ਵਿਭਾਗ,
ਸਰੋਤ : ਪੰਜਾਬੀ ਵਿਸ਼ਵ ਕੋਸ਼–ਜਿਲਦ ਦਸਵੀਂ, ਭਾਸ਼ਾ ਵਿਭਾਗ ਪੰਜਾਬ, ਹੁਣ ਤੱਕ ਵੇਖਿਆ ਗਿਆ : 209, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2016-05-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.