ਲਾਗ–ਇਨ/ਨਵਾਂ ਖਾਤਾ |
+
-
 
ਜੋੜੀ

ਜੋੜੀ (ਗੁ. ਸੰਸਕ੍ਰਿਤ ਜੁਡ=ਬੰਨ੍ਹਣਾ) ਜੁੜਨ ਵਾਲਾ। ਯਥਾ-‘ਹਰਿ ਨਾਮੈ ਕੇ ਹੋਵਹੁ ਜੋੜੀ ਗੁਰਮੁਖਿ ਬੈਸਹੁ ਸਫਾ ਵਿਛਾਇ’। ਭਾਵ ਇਹ ਕਿ (ਸਫਾਈ ਦੀਆਂ) ਸਫਾਂ ਵਿਛਾ ਕੇ ਹਰਿ ਨਾਮ ਦੇ ਜੋੜ ਕਰਨ ਵਾਲੇ ਹੋਵੋ (ਨਹੀਂ ਤਾਂ ਕੁਝ ਲਾਭ ਨਹੀਂ)।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 2427,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਜੜੀ

ਜੜੀ. ਸੰਗ੍ਯਾ—ਬੂਟੀ। ੨ ਦੇਖੋ, ਜੜਨਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2431,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/30/2014 12:00:00 AM
ਹਵਾਲੇ/ਟਿੱਪਣੀਆਂ: noreference

ਜੁੰਡੀ

ਜੁੰਡੀ. ਸੰਗ੍ਯਾ—ਝੁੰਡ. ਟੋਲੀ. ਮੰਡਲੀ. ਦੇਖੋ, ਅੰ. Junto.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2431,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/30/2014 12:00:00 AM
ਹਵਾਲੇ/ਟਿੱਪਣੀਆਂ: noreference

ਜੂੜੀ

ਜੂੜੀ. ਸੰਗ੍ਯਾ—ਘਾਸ ਰੋਮ ਆਦਿ ਦੀ ਕੂਚੀ, ਜਿਸ ਨਾਲ ਮਕਾਨ ਸਾਫ ਕਰੀਦਾ ਅਤੇ ਬਰਤਨ ਮਾਂਜੀਦੇ ਹਨ। ੨ ਟੋਲੀ. ਮੰਡਲੀ. “ਜੁੜ ਗੁਰਮੁਖ ਜੂੜੀ.” (ਭਾਗੁ) ੩ ਛੋਟਾ ਜੂੜਾ । ੪ ਫਸਲ ਕਟਦੇ ਹੋਏ ਥੋੜੇ ਥੋੜੇ ਪੂਲਿਆਂ ਦਾ ਬੱਧਾ ਗੱਠਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2431,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/30/2014 12:00:00 AM
ਹਵਾਲੇ/ਟਿੱਪਣੀਆਂ: noreference

ਜੰਡੀ

ਜੰਡੀ. ਛੋਟਾ ਜੰਡ. ਸ਼ਮੀ. ਦੇਖੋ, ਜੰਡ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2435,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/30/2014 12:00:00 AM
ਹਵਾਲੇ/ਟਿੱਪਣੀਆਂ: noreference

ਜੋੜੀ

ਜੋੜੀ. ਮਿਲਾਈ. ਗੱਠੀ. “ਜੋੜੀ ਜੂੜੇ ਨ ਤੋੜੀ ਤੂਟੈ.” (ਗਉ ਕਬੀਰ) ੨ ਸੰਗ੍ਯਾ—ਮੇਲੀ. ਮਿਲਾਪੀ. “ਹਰਿਨਾਮੈ ਕੋ ਹੋਵਹੁ ਜੋੜੀ.” (ਬਸੰ ਮ: ੫) ੩ ਸਾਂਝੀਵਾਲ। ੪ ਬਰਾਬਰ ਦਾ. ਤੁਲ੍ਯਤਾ ਵਾਲਾ। ੫ ਦੋ (ਨਰ ਮਦੀਨ ਆਦਿ) ਦਾ ਯੁਗ। ੬ ਪਖਾਵਜ. ਧਾਮਾ ਅਤੇ ਤਬਲਾ।

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2448,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/30/2014 12:00:00 AM
ਹਵਾਲੇ/ਟਿੱਪਣੀਆਂ: noreference

ਜੁੰਡੀ

ਜੁੰਡੀ [ਨਾਂਇ] ਵੇਖੋ ਜੁੰਡਲੀ; ਛੋਟਾ ਜੂੜਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2448,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਜੂੜੀ

ਜੂੜੀ (ਨਾਂ,ਇ) 1 ਸਣ ਦੇ ਕਾਨਿਆਂ ਉੱਤੋਂ ਲਾਹੇ ਰੇਸ਼ਿਆਂ ਦੀ ਗੁੱਛੀ 2 ਛੋਟਾ ਜੂੜਾ 3 ਨਿੱਕੀ ਸੂਹਣੀ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2456,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਜੰਡੀ

ਜੰਡੀ (ਨਾਂ,ਇ) ਜੰਡ ਦਾ ਛੋਟਾ ਰੁੱਖ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2538,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਜੋੜੀ

ਜੋੜੀ [ਨਾਂਇ] ਦੋ ਵਿਅਕਤੀ , ਔਰਤ ਮਰਦ, ਪਤੀ-ਪਤਨੀ, ਦੋ ਬਲ੍ਹਦ; ਤਬਲਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2598,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਜੋੜੀ

ਜੋੜੀ (ਨਾਂ,ਇ) ਮਰਦ ਅਤੇ ਤੀਵੀਂ; ਬਰਾਬਰ ਦੀ ਤੁਲਨਾ ਵਾਲੇ ਦੋ ਇੱਕੋ ਜਿਹੇ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2603,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ