ਝੀਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝੀਲ ( ਨਾਂ , ਇ ) ਚਾਰੇ ਪਾਸੇ ਜ਼ਮੀਨ ਨਾਲ ਘਿਰਿਆ ਵੱਡੇ ਘੇਰੇ ਵਾਲਾ ਜਲ-ਸਥਾਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1038, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਝੀਲ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Jhil , jheel ( ਝ੍ਹੀਲ ) ਝੀਲ : ਪਾਣੀ ਦੀ ਵਿਸ਼ਾਲ ਇਕੱਤਰਤਾ ਨੂੰ ਝੀਲ ਕਹਿੰਦੇ ਹਾਂ । ਇਹ ਪ੍ਰਕ੍ਰਿਤਕ

ਜਾਂ ਮਾਨਵ ਦੁਆਰਾ ਨਿਰਮਿਤ ਹੋ ਸਕਦੀ ਹੈ । ਮਾਨਵ ਨੂੰ ਇਸ ਤੋਂ ਅਨੇਕਾਂ ਲਾਭ ਪ੍ਰਾਪਤ ਹੁੰਦੇ ਹਨ ਜਿਵੇਂ ਜਹਾਜ਼ਰਾਨੀ , ਮਨੋਰੰਜਨ , ਮੱਛੀ ਪਾਲਣ , ਸਿੰਜਾਈ ਆਦਿ ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1036, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਝੀਲ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Lö ch ( ਲੋਚ ) ਝੀਲ : ਸਕਾਟਲੈਂਡ ਵਿੱਚ ਹਿਮਨਦ ਦੇ ਅਮਲ ਨਾਲ ਬਣੀ ਝੀਲ । ਇਹ ਸ਼ਬਦ ਸਮੁੰਦਰੀ ਤੰਗ ਖਾੜੀ ਅਤੇ ਫਾਯੋੜ ਵਾਸਤੇ ਵੀ ਵਰਤਿਆ ਜਾਂਦਾ ਹੈ । ਜਦੋਂ ਹਿਮਨਦ ਤੁਰਦਾ ਹੈ ਤਾਂ ਇਹ ਜ਼ਮੀਨ ਤੇ ਡੂੰਘੇ ਟੋਏ ਬਣਾਉਂਦਾ ਹੈ ਜਿਹੜੇ ਪਾਣੀ ਨਾਲ ਭਰ ਕੇ ਝੀਲ ਬਣ ਜਾਂਦੇ ਹਨ ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1036, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਝੀਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝੀਲ [ ਨਾਂਇ ] ਪਾਣੀ ਦਾ ਵੱਡਾ ਟੋਭਾ , ਬਹੁਤ ਵੱਡਾ ਸਰੋਵਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1030, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਝੀਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝੀਲ . ਸੰਗ੍ਯਾ— ਬਹੁਤ ਵਿਸਤਾਰ ਵਾਲਾ ਜਲ੎ਥਾਨ , ਜੋ ਚਾਰੇ ਪਾਸਿਓਂ ਜ਼ਮੀਨ ਨਾਲ ਘਿਰਿਆ ਹੋਵੇ. Lake.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 876, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.