ਝੀਵਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
ਝੀਵਰ. ਸੰ. ਧੀਵਰ. ਸੰਗ੍ਯਾ—ਮੱਛੀਆਂ ਫਾਹੁਣ ਵਾਲਾ. ਮਛੂਆ। ੨ ਝਿਉਰ. ਕਹਾਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1910, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਝੀਵਰ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਝੀਵਰ, ਪੁਲਿੰਗ : ਝੀਉਰ
–ਝੀਵਰੀ, ਇਸਤਰੀ ਲਿੰਗ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 13, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-08-01-02-26-09, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First