ਝੁਕਾਅ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Flexure ( ਫ਼ਲੈੱਕਸਯਰ ) ਝੁਕਾਅ : ਤਣਾਉ ਦੀ ਦਸ਼ਾ ਦੇ ਅਮਲ ਨਾਲ ਚਟਾਨਾਂ ਮਾਮੂਲੀ ਜਿਹਾ ਝੁਕ ਜਾਂਦੀਆਂ ਹਨ ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 930, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਝੁਕਾਅ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝੁਕਾਅ [ ਨਾਂਪੁ ] ਝੁਕਣ ਦਾ ਭਾਵ; ਦੂਜੇ ਵੱਲ ਜ਼ਿਆਦਾ ਦਿਲਚਸਪੀ ਦਿਖਾਉਣ ਦਾ ਭਾਵ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 924, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਝੁਕਾਅ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝੁਕਾਅ [ ਨਾਂਪੁ ] ਨੀਵੇਂ ਹੋਣ ਦਾ ਭਾਵ; ਦਿਲਚਸਪੀ , ਪ੍ਰਵਿਰਤੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 924, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.