ਝੂਠ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝੂਠ ( ਨਾਂ , ਪੁ ) ਕੂੜ , ਜੋ ਸੱਚ ਨਹੀਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4450, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਝੂਠ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝੂਠ [ ਨਾਂਪੁ ] ਸੱਚ ਦੇ ਉਲ਼ਟ , ਗੱਪ , ਗਪੌੜ; ਛਲ਼ , ਫ਼ਰੇਬ; ਬਹਾਨਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4440, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਝੂਠ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਝੂਠ * ( ਗੁ. । ਪੰਜਾਬੀ ) ਮਿਥਿਆ । ਯਥਾ-‘ ਝੂਠ ਸਮਗ੍ਰੀ ਪੇਖਿ ਸਚੁ ਕਰਿ ਜਾਨਿਆ’ ।

----------

* ਸੰਸਕ੍ਰਿਤ ਪਦ ਕੂਟ ਦਾ ਅਰਥ = ਅਸੱਤ । ਪੰਜਾਬੀ ਪਦ ਕੂੜ ਇਸ ਤੋਂ ਬਣਿਆ ਹੈ , ਪਰ ਅਚਰਜ ਨਹੀਂ ਕਿ ਝੂਠ ਬੀ ਕੂਟ ਤੋਂ ਹੀ ਹੇਰ ਫੇਰ ਖਾ ਕੇ ਬਣਿਆ ਹੋਵੇ । ਇਕ ਹੋਰ ਪਦ ਹੈ -ਅਸੁਕੵਤ- ਇਸ ਦਾ ਪ੍ਰਾਕ੍ਰਿਤ ਰੂਪ ਹੈ , ਅਜੁਤਕੑ । ਹੋ ਸਕਦਾ ਹੈ ਕਿ ਝੂਠ ਇਸੇ -ਅਜੁਤ- ਤੋਂ ਹੇਰ ਫੇਰ ਖਾ ਕੇ ਬਣਿਆ ਹੋਵੇ । ਅਯੁਕ੍ਤ ਦਾ ਅਰਥ ਹੈ = ਜੋ ਗਲ ਯੁਕਤੀ ਸਿੱਧ ਨਾ ਹੋਵੇ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4248, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.