ਝੱਝਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝੱਝਾ [ਨਾਂਪੁ] ਵੇਖੋ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 526, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਝੱਝਾ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਝੱਝਾ, ਪੁਲਿੰਗ : ਗੁਰਮੁਖੀ ਪੈਂਤੀ ਦਾ ੧੪ਵਾਂ ਅੱਖਰ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 1, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-07-19-01-44-45, ਹਵਾਲੇ/ਟਿੱਪਣੀਆਂ:

ਝੱਝਾ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਝੱਝਾ, ਵਿਸ਼ੇਸ਼ਣ : ਕੱਕਾ, ਕੇੈਰਾ, ਜਿਵੇਂ ਝੱਝੀ ਮੱਝ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 1, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-07-19-01-44-59, ਹਵਾਲੇ/ਟਿੱਪਣੀਆਂ:

ਝੱਝਾ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਝੱਝਾ, ਵਿਸ਼ੇਸ਼ਣ : ਮੱਥੇ ਫੂਲ, (ਪਸ਼ੂ) ਜਿਸ ਦੇ ਮੱਥੇ ਉੱਤੇ ਸਫ਼ੈਦ ਵਾਲਾਂ ਦਾ ਟਿੱਕਾ ਜਿਹਾ ਹੋਵੇ

(ਸ਼ਾਹਪੁਰੀ ਕੋਸ਼)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 1, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-07-19-01-45-12, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.