ਝੱਲਣ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝੱਲਣ ( ਨਾਂ , ਪੁ ) ਬੈੜ ਅਤੇ ਪਾੜਛਾ ਟਿਕਾਉਣ ਲਈ ਖੂਹ ਦੀ ਮੌਣ ਉੱਤੇ ਆਰ-ਪਾਰ ਰੱਖੀ ਵੱਡੀ ਮਜ਼ਬੂਤ ਲੱਕੜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1909, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਝੱਲਣ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝੱਲਣ . ਦੇਖੋ , ਝਲਣਾ । ੨ ਉਹ ਲੰਮਾ ਅਤੇ ਸਿੱਧਾ ਸਤੀਰ , ਜੋ ਖੂਹ ਉਤੇ ਹੋਂਦਾ ਹੈ , ਜਿਸ ਉੱਪਰ ਚੱਕੁਲੇ ਦੀ ਲੱਠ ( ਧੁਰ ) ਦਾ ਇੱਕ ਸਿਰਾ ਰੱਖਿਆ ਰਹਿਂਦਾ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1741, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.