ਟਾਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟਾਲ ( ਨਾਂ , ਪੁ ) ਲੱਕੜੀ , ਤੂੜੀ ਆਦਿ ਵੇਚਣ ਦਾ ਹੱਟ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1283, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਟਾਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟਾਲ . ਸੰਗ੍ਯਾ— ਵਸਤੂਆਂ ਦੇ ਢੇਰ. ਅੰਬਾਰ । ੨ ਟਾਲ ਦੇਣ ਦਾ ਭਾਵ. ਵੇਲਾ ਟਪਾ ਦੇਣ ਦੀ ਕ੍ਰਿਯਾ. “ ਨਹਿ ਇਸ ਮੇ ਕਛੁ ਟਾਲ ਵਿਚਾਰੋ.” ( ਗੁਪ੍ਰਸੂ ) ੩ ਟੱਲ. ਘੰਟਾ. “ ਝਾਂਝਰੁ ਟਾਲ ਬਜੈ ਕਰਨਾਈ.” ( ਨਾਪ੍ਰ ) ੪ ਸੰ. ਫਲ ਵਿਕਣ ਦੀ ਮੰਡੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1115, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.