ਟੂਟੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੂਟੀ [ਨਾਂਇ] ਪਾਣੀ ਆਦਿ ਦਾ ਪ੍ਰਵਾਹ ਰੋਕਣ ਅਤੇ ਜਾਰੀ ਕਰਨ ਵਾਲ਼ਾ ਯੰਤਰ; ਚਾਹਦਾਨੀ ਦੇ ਮੂਹਰਲਾ ਨੋਕਦਾਰ ਹਿੱਸਾ , ਨਲ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1907, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਟੂਟੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੂਟੀ. ਵਿ—ਟੁੱਟੀ ਹੋਈ. ਦੇਖੋ, ਤ੍ਰੁਟਿ. “ਟੂਟੀ ਗਾਂਢਨਹਾਰ ਗੋਪਾਲ.” (ਸੁਖਮਨੀ) ੨ ਸੰਗ੍ਯਾ—ਗੰਗਾਸਾਗਰ ਦੀ ਨਲਕੀ. ਤੂਤਰੀ. ਸੰ. ਤੋ੍ਰੋਟ। ੩ ਪਾਣੀ ਦੇ ਨਲਕੇ ਦਾ ਮੁਖ, ਜਿੱਥੋਂ ਧਾਰ ਪੈਂਦੀ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1858, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First