ਡੋਡਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡੋਡਾ ( ਨਾਂ , ਪੁ ) ਪੋਸਤ ਦਾ ਫਲ਼; ਡੋਡੇ ਦੀ ਸ਼ਕਲ ਜਿਹੀ ਕੋਈ ਵਸਤੂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3504, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਡੋਡਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡੋਡਾ . ਸੰਗ੍ਯਾ— ਪੋਸਤ ਦਾ ਫਲ । ੨ ਡੋਡੇ ਦੀ ਸ਼ਕਲ ਦੀ ਕੋਈ ਵਸਤੁ , ਜਿਵੇਂ— ਕੌਲਡੋਡਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3336, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.