ਡੋਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡੋਲਾ ( ਨਾਂ , ਪੁ ) ਵਿਆਹ ਉਪਰੰਤ ਸਜਵਿਆਹੀ ਵਹੁਟੀ ਦਾ ਪੇਕੇ ਘਰੋਂ ਸਹੁਰੇ ਘਰ ਜਾਣ ਲਈ ਕੰਹਾਰਾਂ ਦੁਆਰਾ ਮੋਢਿਆਂ ’ ਤੇ ਚੁੱਕ ਕੇ ਲੈ ਜਾਣ ਵਾਲਾ ਪਰਦੇਦਾਰ ਹੌਜਾ ( ਪਾਲਕੀ )


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4032, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਡੋਲਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡੋਲਾ . ਸੰਗ੍ਯਾ— ਵਡੀ ਡੋਲੀ. ਇਸਤ੍ਰੀਆਂ ਦੀ ਸਵਾਰੀ ਦਾ ਪਰਦੇਦਾਰ ਝੰਪਾਨ. ਸੰ. ਦੋਲਾ. ਦੇਖੋ , ਡੋਲੀ । ੨ ਡੋਲੀ ਵਿੱਚ ਸਵਾਰ ਹੋਣ ਵਾਲੀ ਵਹੁਟੀ । ੩ ਡੋਲਣ ਦਾ ਭਾਵ. ਚੰਚਲਤਾ. “ ਡੀਗਨ ਡੋਲਾ ਤਊ ਲਉ ਜਉ ਮਨ ਕੇ ਭਰਮਾ.” ( ਆਸਾ ਮ : ੫ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3858, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਡੋਲਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਡੋਲਾ ( ਕ੍ਰਿ. । ਦੇਖੋ , ਡੋਲ ) ਫਿਰਨਾ । ਯਥਾ-‘ ਡੀਗਨ ਡੋਲਾ ਤਊ ਲਉ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3838, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.