ਲਾਗ–ਇਨ/ਨਵਾਂ ਖਾਤਾ |
+
-
 
ਡਲੀ

ਡਲੀ   ਸੰਗ੍ਯਾ—ਟੁਕੜਾ. ਖੰਡ. ਢੇਲਾ. ਢੀਮ । ੨ ਮਾਸ ਦਾ ਟੁਕੜਾ. ਬੋਟੀ. ਦੇਖੋ, ਖਾਲਸੇ ਦੇ ਬੋੱਲੇ। ੩ ਸੰ. ਦਲਿ. ਮਿੱਟੀ ਦੀ ਡਲੀ. ਢੀਮ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1371,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਡੋਲੀ

ਡੋਲੀ. ਸੰ. ਡੱਲਕ. ਪਾਲਕੀ. ਪਰਦੇਦਾਰ ਝੰਪਾਨ। ੨ ਭਾਵ—ਇਸਤ੍ਰੀ। ੩ ਭਾਰਯਾ. ਵਹੁਟੀ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1380,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਡੋਲ਼ੀ

ਡੋਲ਼ੀ (ਨਾਂ,ਇ) 1 ਦੁਲਹਨ ਨੂੰ ਬਿਠਾ ਕੇ ਲਿਜਾਈ ਜਾਣ ਵਾਲੀ ਪਾਲਕੀ 2 ਖਾਣ- ਪੀਣ ਦੀਆਂ ਚੀਜ਼ਾਂ ਰੱਖਣ ਵਾਲੀ ਜਾਲੀਦਾਰ ਅਲਮਾਰੀ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1407,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਡੋਲੀ

ਡੋਲੀ (ਨਾਂ,ਇ) ਭੂਤ ਆਦਿ ਦੇ ਚੰਬੜਾਅ ਵਾਲੀ ਇਸਤਰੀ ਜਾਂ ਮਰਦ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1472,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ