ਡੰਗੋਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡੰਗੋਰੀ ( ਨਾਂ , ਇ ) ਡੰਗਰ ਹਿੱਕਣ ਦੀ ਲਾਠੀ; ਸਹਾਰੇ ਲਈ ਵਰਤੀਂਦੀ ਸੋਟੀ; ਆਸਰਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1570, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਡੰਗੋਰੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡੰਗੋਰੀ . ਸੰਗ੍ਯਾ— ਡੰਗਰ ਹੱਕਣ ਦੀ ਲਾਠੀ । ੨ ਸੋਟੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1477, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.