ਲਾਗ–ਇਨ/ਨਵਾਂ ਖਾਤਾ |
+
-
 
ਢੰਗੁ

ਢੰਗੁ (ਸੰ.। ਪੰਜਾਬੀ) ਤ੍ਰੀਕਾ, ਵਿਉਂਤ, ਬਨਾਉ। ਯਥਾ-‘ਕਿਛੁ ਢੰਗੁ ਨ ਮੇਰਾ ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1301,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਢੰਗੁ

ਢੰਗੁ. ਦੇਖੋ, ਢੰਗ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1307,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਢੰਗ

ਢੰਗ. ਸੰਗ੍ਯਾ—ਰੀਤਿ. ਤ਼ਰੀਕਾ। ੨ ਉਪਾਯ. ਯਤਨ। ੩ ਬਨਾਵਟ. ਰਚਨਾ । ੪ ਆਚਰਣ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1319,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਢੂੰਗ

ਢੂੰਗ (ਨਾਂ,ਪੁ) 1 ਕਪਾਹ ਜਾਂ ਨੀਰਾ ਆਦਿ ਲੱਦਣ ਸਮੇਂ ਗੱਡੇ ਦੇ ਪਿਛਲੇ ਪਾਸੇ ਵਧਾਇਆ ਥਾਂ 2 ਮੰਜੇ ਦਾ ਵਾਣ ਢਿੱਲਾ ਹੋ ਜਾਣ ਕਾਰਨ ਪਿਆ ਡੂੰਘ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1330,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਢੋਂਗ

ਢੋਂਗ [ਨਾਂਪੁ] ਪ੍ਰਪੰਚ , ਢਕਵੰਜ , ਪਖੰਡ, ਨਕਲ , ਭੇਸ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1331,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਢੌਂਗ

ਢੌਂਗ (ਨਾਂ,ਪੁ) ਢਕਵੰਜ; ਵਿਖਾਵਾ; ਨਕਲ; ਭੇਸ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1341,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਢੰਗ

ਢੰਗ [ਨਾਂਪੁ] ਵਿਧੀ, ਤਰੀਕਾ, ਯੋਜਨਾ , ਜਾਂਚ , ਵਿਓਂਤ , ਜੁਗਤ, ਤਰਕੀਬ, ਕੋਸ਼ਿਸ਼, ਤਦਬੀਰ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1501,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਢੰਗ

ਢੰਗ (ਨਾਂ,ਪੁ) ਤਰੀਕਾ; ਵਿਧੀ; ਢਬ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1506,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਢੰਗ

ਢੰਗ (ਵਿ,ਪੁ) ਵਿਆਹ ਆਦਿ ਦੀ ਖੁਸ਼ੀ ਦਾ ਅਵਸਰ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1506,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ