ਤਕਦੀਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਕਦੀਰ ( ਨਾਂ , ਇ ) ਭਾਗ; ਕਿਸਮਤ; ਨਸੀਬ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1156, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤਕਦੀਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਕਦੀਰ [ ਨਾਂਇ ] ਕਿਸਮਤ , ਨਸੀਬ , ਭਾਗ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1150, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤਕ਼ਦੀਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਕ਼ਦੀਰ . ਅ਼  ਭਾਗ. ਕਿ਼ਸਮਤ. ਨਸੀਬ. ਇਸ ਦਾ ਮੂਲ ਕ਼ਦਰ ( ਅੰਦਾਜ਼ਾ ) ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 954, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.