ਤਰਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਰਕ ( ਨਾਂ , ਪੁ ) ਦਲੀਲ; ਉਕਤੀ; ਵਿਚਾਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3698, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤਰਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਰਕ 1 [ ਨਾਂਪੁ ] ਦਲੀਲ , ਉਕਤੀ , ਜੁਗਤੀ , ਵਿਚਾਰ 2 ਤਿਆਗ , ਛੱਡ ਦੇਣ ਦਾ ਭਾਵ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3692, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤਰਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਰਕ . ਸੰ. तर्क्. ਧਾ— ਬੋਲਣਾ , ਚਮਕਣਾ , ਸ਼ੰਕਾ ਕਰਨਾ , .ਹੁੱਜਤ ਕਰਨਾ । ੨ ਸੰਗ੍ਯਾ— ਵਿਚਾਰ. ਸੋਚ । ੩ ਯੁਕ੍ਤਿ. ਦਲੀਲ. ਚੋਭਵੀਂ ਨੁਕਤਾਚੀਨੀ. “ ਤਰਕ ਨਚਾ.” ( ਧਨਾ ਨਾਮਦੇਵ ) ੪ ਸੰ. ਤਰ੖੣. ਇੱਕ ਪ੍ਰਕਾਰ ਦਾ ਬਘਿਆੜ. ਅੰ. Hyena. “ ਕੋਲ ਸਸੇ ਨਕੁਲੇ ਤਰਕੈਂ ਗਨ.” ( ਗੁਪ੍ਰਸੂ ) ੫ ਅ਼ “ ਦੁਨੀ ਸੁਰਗ ਸੁਖ ਦੋਊ ਤਰਕੋ । ਮਾਨ ਜਿ ਮੋਹ ਲਿਪਾਯ ਨ ਉਰ ਕੋ.” ( ਨਾਪ੍ਰ ) ੬ ਵੈਰਾਗ. ਉਪਰਾਮਤਾ. “ ਉਪਜੀ ਤਰਕ ਦਿਗੰਬਰ ਹੋਆ.” ( ਬਿਲਾ ਅ : ਮ : ੪ ) ੭ ਹਿੰ. ਅਨੁ. ਤੜਾਕਾ. ਟੁੱਟਣ ਦੀ ਧੁਨਿ. “ ਤਰਕੀ ਹੈ ਤਨੀ.” ( ਕ੍ਰਿਸਨਾਵ ) ਜਾਮੇ ਦੀ ਤਣੀ ਤੜਕੀ । ੮ ਟਾਕੀ. ਟੱਲੀ. ਲੀਰ. ਤਰਾਸ਼. “ ਚਾਰ ਤਰਕ ਕੀ ਕੁਲਹ ਬਨਾਈ.” ( ਨਾਪ੍ਰ ) ਤਰਕ ਵਿੱਚ ਸ਼ਲੇ੄ ਹੈ. ਟਾਕੀ ਅਤੇ ਤ੍ਯਾਗ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3420, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਤਰਕ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਤਰਕ ਬੁਧੀਵਾਦ- ਉਪਜੀ ਤਰਕ ਦਿਗੰਬਰੁ ਹੋਆ । ਵੇਖੋ ਤਰਕਨਿ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3388, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.